भारत सरकार
Government of India
ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
PRIME MINISTER OF INDIA
ਪੀਐੱਮਇੰਡੀਆ
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪ੍ਰਧਾਨ ਮੰਤਰੀ ਨੇ ਈਸਟਰਨ ਪੈਰੀਫਿਰਲ ਐਕਸਪ੍ਰੈੱਸਵੇ ਦਾ ਉਦਘਾਟਨ ਕੀਤਾ (27 ਮਈ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 27 ਮਈ, 2018 ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਪਹੁੰਚਣ `ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ, ਜਹਾਜ਼ਰਾਨੀ ਅਤੇ ਜਲ ਸੰਸਾਧਨ, ਨਦੀ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਮਈ, 2018 ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਪੂਰਬੀ ਪੈਰੀਫਿਰਲ ਐਕਸਪ੍ਰੈੱਸਵੇਅ ਰਾਸ਼ਟਰ ਨੂੰ ਸਮਰਪਿਤ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜਮਾਰਗ, ਜਹਾਜ਼ਰਾਨੀ ਅਤੇ ਜਲ ਸੰਸਾਧਨ, ਦਰਿਆ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ,ਉੱਤਰ ਪ੍ਰਦੇਸ਼ ਦੇ ਮੁੱਖੀ ਮੰਤਰੀ, ਯੋਗੀ ਅਦਿੱਤਿਆਨਾਥ, ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਮੰਤਰੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਮਈ, 2018 ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਪੂਰਬੀ ਪੈਰੀਫਿਰਲ ਐਕਸਪ੍ਰੈੱਸਵੇਅ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ । ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜਮਾਰਗ, ਜਹਾਜ਼ਰਾਨੀ ਅਤੇ ਜਲ ਸੰਸਾਧਨ, ਦਰਿਆ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ,ਉੱਤਰ ਪ੍ਰਦੇਸ਼ ਦੇ ਮੁੱਖੀ ਮੰਤਰੀ, ਯੋਗੀ ਅਦਿੱਤਿਆਨਾਥ, ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਮੰਤਰੀ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਮਈ, 2018 ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਪੂਰਬੀ ਪੈਰੀਫਿਰਲ ਐਕਸਪ੍ਰੈੱਸਵੇਅ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਮਈ, 2018 ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਪੂਰਬੀ ਪੈਰੀਫਿਰਲ ਐਕਸਪ੍ਰੈੱਸਵੇਅ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ।