Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਰਾਜ ਦਿਵਸ ’ਤੇ ਵਧਾਈਆਂ ਦਿੱਤੀਆਂ, ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਵੀ ਸ਼ੁੱਭ ਇਛਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਵੀ ਆਪਣੀਆਂ ਸ਼ੁੱਭ ਇਛਾਵਾਂ ਦਿੱਤੀਆਂ।

”ਉਨ੍ਹਾਂ ਦੇ ਰਾਜ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਮੇਰੀਆਂ ਸ਼ੁੱਭ ਇਛਾਵਾਂ। ਆਉਣ ਵਾਲੇ ਸਾਲਾਂ ਵਿੱਚ ਰਾਜ ਦੇ ਲੋਕਾਂ ਦੇ ਸੁਪਨੇ ਅਤੇ ਖਾਹਿਸ਼ਾਂ ਪੂਰੀਆਂ ਹੋਣ।

ਆਂਧਰਾ ਪ੍ਰਦੇਸ਼ ਦੀਆਂ ਮੇਰੀਆਂ ਭੈਣਾਂ ਅਤੇ ਭਰਾਵਾਂ ਨੂੰ ਵਧਾਈ। ਮੈਂ ਰਾਜ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਲਈ ਕਾਮਨਾ ਕਰਦਾ ਹਾਂ,” ਪ੍ਰਧਾਨ ਮੰਤਰੀ ਨੇ ਕਿਹਾ।

***

ਏਕੇਟੀ/ਏਪੀ