Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,”ਵਿਸ਼ਵ ਵਾਤਾਵਰਣ ਦਿਵਸ ‘ਤੇ ਵਧਾਈਆਂ। ਇਕੱਠੇ ਮਿਲ ਕੇ, ਆਓ ਅਸੀਂ ਇਹ ਸੁਨਿਸ਼ਚਿਤ ਕਰੀਏ ਕਿ ਸਾਡੀਆਂ ਭਵਿੱਖ ਦੀਆਂ ਪੀੜ੍ਹੀਆਂ ਪ੍ਰਕਿਰਤੀ ਨਾਲ ਇੱਕਸੁਰ ਹੋਕੇ ਸਾਫ਼-ਸੁਥਰੇ ਅਤੇ ਹਰੇ-ਭਰੇ ਗ੍ਰਹਿ ‘ਤੇ ਰਹਿਣ। ”

******

ਏਕੇਟੀ/ਕੇਪੀ/ਐੱਸਐੱਚ