ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਰਾਇਗੜ੍ਹ ਜ਼ਿਲ੍ਹੇ ਵਿੱਚ ਬੱਸ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਦੇ ਰਾਇਗੜ੍ਹ ਜ਼ਿਲ੍ਹੇ ਵਿੱਚ ਬੱਸ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ਕਾਰਨ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ।”
***
ਏਕੇਟੀ/ਐੱਸਐੱਚ
Pained by the loss of lives due to a bus accident in Maharashtra's Raigad district. My condolences to those who lost their loved ones: PM @narendramodi
— PMO India (@PMOIndia) July 28, 2018