Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣ ‘ਤੇ ਸੌਰਭ ਚੌਧਰੀ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਡੋਨੇਸ਼ੀਆ ਦੇ ਜਕਾਰਤਾ-ਪਾਲੇਮਬੰਗ ਵਿੱਚ 18 ਵੀਂਆਂ ਏਸ਼ਿਆਈ ਖੇਡਾਂ ,2018 ਵਿਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣ ‘ਤੇ ਸੌਰਾਭ ਚੌਧਰੀ ਨੂੰ ਵਧਾਈ ਦਿੱਤੀ ਹੈ

ਪ੍ਰਧਾਨ ਮੰਤਰੀ ਨੇ ਕਿਹਾ “16 ਸਾਲ ਦਾ ਸੌਰਭ ਚੌਧਰੀ ਨੇ ਸਾਡੇ ਨੌਜਵਾਨਾਂ ਦੀ ਸਮਰੱਥਾ ਅਤੇ ਬਹਾਦਰੀ ਦਾ ਪ੍ਰਗਟਾਅ ਹੈ ਏਸ਼ਿਆਈ ਖੇਡਾਂ 2018 ਦੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਗੋਲਡ ਮੈਡਲ ਲਿਆਉਣ ਵਾਲਾ ਇਹ ਬੇਮਿਸਾਲ ਯੁਵਾ ਖਿਡਾਰੀ ਹੈ। ਉਸ ਨੂੰ ਮੁਬਾਰਕਾਂ”

*****

ਏਕੇਟੀ/ਕੇਪੀ