Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਲਾਲ ਕਿਲਾ ਮੈਦਾਨ ਦੇ 15 ਅਗਸਤ ਪਾਰਕ ਵਿੱਚ ਦੁਸਹਿਰਾ ਸਮਾਰੋਹ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਨਵੀਂ ਦਿੱਲੀ ਦੇ ਲਾਲ ਕਿਲਾ ਮੈਦਾਨ ਦੇ 15 ਅਗਸਤ ਪਾਰਕ ਵਿੱਚ ਦੁਸਹਿਰਾ ਸਮਾਰੋਹ ਵਿੱਚ ਸ਼ਾਮਲ ਹੋਏ।

 

ਪ੍ਰਧਾਨ ਮੰਤਰੀ ਨੇ ਲਵ-ਕੁਸ਼ ਰਾਮਲੀਲਾ ਕਮੇਟੀ ਵੱਲੋਂ ਆਯੋਜਿਤ ਰਾਮਲੀਲਾ ਦੇਖੀ। ਉਨ੍ਹਾਂ ਨੇ ਇਸ ਸਮਾਰੋਹ ਦੌਰਾਨ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵੱਜੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਵਿਸ਼ਾਲ ਪੁਤਲਿਆਂ ਨੂੰ ਸੜਦਿਆਂ ਦੇਖਿਆ।

 

ਸਮਾਰੋਹ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ।

 

*****