ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ, “ਆਪਣੇ ਪਹਿਲੇ ਪ੍ਰਧਾਨ ਮੰਤਰੀ, ਪੰਡਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰ ਰਹੇ ਹਾਂ। ਅਸੀਂ ਭਾਰਤ ਦੇ ਸੁਤੰਤਰਤਾ ਸੰਗਰਾਮ ਅਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ।”
***
ਏਕੇਟੀ/ਐੱਸਐੱਚ
Remembering our first Prime Minister, Pandit Jawaharlal Nehru on his birth anniversary. We recall his contribution to our freedom struggle and during his tenure as Prime Minister.
— Narendra Modi (@narendramodi) November 14, 2018