ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ (ਬਰਸੀ) ਉੱਤੇ ਯਾਦ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਲੌਹ ਪੁਰੁਸ਼ ਸਰਦਾਰ ਵੱਲਭਭਾਈ ਪਟੇਲ ਕੋ ਉਨਕੀ ਪੁਣਯਤਿਥੀ ਪਰ ਮੇਰੀ ਵਿਨਮਰ ਸ਼ਰਧਾਂਜਲੀ।
ਮਹਾਨ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਯਾਦ ਕਰ ਰਿਹਾ ਹਾਂ। ਉੁਨ੍ਹਾਂ ਦੇ ਵਿਚਾਰ, ਮਹਾਨ ਕਾਰਜ ਅਤੇ ਭਾਰਤ ਦੀ ਏਕਤਾ ਪ੍ਰਤੀ ਉਨ੍ਹਾਂ ਦੇ ਮਜ਼ਬੂਤ ਯਤਨ ਭਾਰਤ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹਨ।”
***
ਏਕੇਟੀ /ਕੇਪੀ
लौह पुरुष सरदार वल्लभभाई पटेल को उनकी पुण्यतिथि पर मेरी विनम्र श्रद्धांजलि।
— Narendra Modi (@narendramodi) December 15, 2018
Remembering the great Sardar Patel on his Punya Tithi. His thoughts, rich work and strong effort towards India’s unity inspire generations of Indians.