Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਆਮੀ ਵਿਵੇਕਾਨੰਦ ਦੀ ਜਯੰਤੀ ਉੱਤੇ ਉਨ੍ਹਾਂ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਆਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਯਾਦ ਕੀਤਾ ਹੈ

ਪ੍ਰਧਾਨ ਮੰਤਰੀ ਨੇ ਕਿਹਾ, ”ਉਠੋ, ਜਾਗੋ ਅਤੇ ਤਦ ਤੱਕ ਨਾ ਰੁਕੋ ਜਦ ਤੱਕ ਟੀਚਾ ਹਾਸਲ ਨਹੀਂ ਹੋ ਜਾਂਦਾ ਪੂਜਨੀਕ ਸੁਆਮੀ ਵਿਵੇਕਾਨੰਦ ਦੇ ਇਨ੍ਹਾਂ ਸ਼ਕਤੀਸ਼ਾਲੀ ਸ਼ਬਦਾਂ ਅਤੇ ਅਣਮੁੱਲੇ ਵਿਚਾਰਾਂ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਯਾਦ ਕਰਦੇ ਹੋਏ ਉਨ੍ਹਾਂ ਨੇ ਸੇਵਾ ਅਤੇ ਤਿਆਗ ਦੇ ਆਦਰਸ਼ਾਂ ਉੱਤੇ ਜ਼ੋਰ ਦਿੱਤਾ ਯੁਵਾ ਸ਼ਕਤੀ ਵਿੱਚ ਉਨ੍ਹਾਂ ਦਾ ਭਰੋਸਾ ਅਟੱਲ ਸੀ

ਸੁਆਮੀ ਵਿਵੇਕਾਨੰਦ ਦੇ ਵਿਚਾਰ ਅਤੇ ਆਦਰਸ਼ ਕਰੋੜਾਂ ਭਾਰਤੀਆਂ ਨੂੰ, ਖਾਸ ਤੌਰ ‘ਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹਨ ਅਤੇ ਸ਼ਕਤੀ ਪ੍ਰਦਾਨ ਕਰਦੇ ਹਨ ਮਜ਼ਬੂਤ, ਜੀਵੰਤ, ਸਮਾਵੇਸ਼ੀ ਅਤੇ ਕਈ ਖੇਤਰਾਂ ਵਿੱਚ ਗਲੋਬਲ ਲੀਡਰਸ਼ਿਪ ਪ੍ਰਦਾਨ ਕਰਨ ਵਾਲੇ ਭਾਰਤ ਦੇ ਨਿਰਮਾਣ ਦੀ ਪ੍ਰੇਰਣਾ ਅਸੀਂ ਹੀ ਲਈ ਹੈ

 

ਏਕੇਟੀ /ਵੀਜੇ/ ਵੀਕੇ

​​