Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੀਮਾਂਚਲ ਐਕਸਪ੍ਰੈੱਸ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਸੀਮਾਂਚਲ ਐਕਸਪ੍ਰੈੱਸ ਦੇ ਡੱਬਿਆਂ ਦੇ ਪਟੜੀ ਤੋਂ ਉਤਰਨ ਕਾਰਨ ਹੋਏ ਜਾਨੀ ਨੁਕਸਾਨ ਨਾਲ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਗਹਿਰਾ ਦੁੱਖ ਹੋਇਆ । ਉਨ੍ਹਾਂ ਕਿਹਾ, “ਮੇਰੇ ਵਿਚਾਰ ਪੀੜਤ ਪਰਿਵਾਰਾਂ ਨਾਲ ਹਨ। ਕਾਮਨਾ ਕਰਦਾ ਹਾਂ ਜ਼ਖਮੀ ਛੇਤੀ ਠੀਕ ਹੋਣ। ਹਾਦਸੇ ਦੇ ਮੱਦੇਨਜ਼ਰ ਰੇਲਵੇ, ਐੱਨਡੀਆਰਐੱਫ, ਅਤੇ ਸਥਾਨਕ ਪ੍ਰਸ਼ਾਸਨ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।”
***

ਏਕੇਟੀ/ਏਕੇ