Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਈਸਟਰ ‘ਤੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਸਟਰ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ।

ਪ੍ਰਧਾਨ ਮੰਤਰੀ ਨੇ ਕਿਹਾ, “ਈਸਟਰ ‘ਤੇ ਵਧਾਈਆਂ । ਯੀਸ਼ੂ ਮਸੀਹ ਦੇ ਪਵਿੱਤਰ ਵਿਚਾਰ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ । ਉਨ੍ਹਾਂ ਨੇ ਸਾਡੇ ਸਮਾਜ ਨੂੰ ਬੁਰਾਈਆਂ ਤੋਂ ਮੁਕਤ ਕਰਨ ਅਤੇ ਗ਼ਰੀਬਾਂ ਅਤੇ ਵੰਚਿਤ ਵਰਗਾਂ ਪ੍ਰਤੀ ਦਇਆਵਾਨ ਹੋਣ ‘ਤੇ ਜ਼ੋਰ ਦਿੱਤਾ । ਈਸ਼ਵਰ ਕਰੇ, ਇਹ ਵਿਸ਼ੇਸ਼ ਦਿਨ ਸ਼ਾਂਤੀ ਅਤੇ ਇਕਜੁੱਟਤਾ ਦੀ ਭਾਵਨਾ ਵਧਾਵੇ। ”

***

ਏਕੇਟੀ/ਐੱਸਐੱਚ