Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਵਿੱਚ ਹੋਏ ਭਿਆਨਕ ਵਿਸਫੋਟਾਂ ਦੀ ਨਿੰਦਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਵਿੱਚ ਹੋਏ ਭਿਆਨਕ ਵਿਸਫੋਟਾਂ ਦੀ ਸਖ਼ਤ ਨਿੰਦਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਸ੍ਰੀਲੰਕਾ ਵਿੱਚ ਹੋਏ ਭਿਆਨਕ ਵਿਸਫੋਟਾਂ ਦੀ ਸਖ਼ਤ ਨਿੰਦਾ ਕਰਦਾ ਹਾਂ। ਸਾਡੇ ਖੇਤਰ ਵਿੱਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਭਾਰਤ ਸ੍ਰੀਲੰਕਾ ਦੇ ਨਾਗਰਿਕਾਂ ਨਾਲ ਦ੍ਰਿੜ੍ਹਤਾਪੂਰਵਕ ਖੜ੍ਹਾ ਹੈ । ਮੇਰੇ ਵਿਚਾਰ ਸ਼ੋਗੀ ਪਰਿਵਾਰਾਂ ਅਤੇ ਜ਼ਖ਼ਮੀਆਂ ਨਾਲ ਅਰਦਾਸਾਂ ਹਨ। ”

*****

ਏਕੇਟੀ/ਐੱਸਐੱਚ