Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੰਤਰੀ ਮੰਡਲ ਨੇ ਭਾਰਤ ਅਤੇ ਕਿਰਗਿਜ਼ਸਤਾਨ ਦਰਮਿਆਨ ਦੁਵੱਲੀ ਨਿਵੇਸ਼ ਸੰਧੀ ‘ਤੇ ਹਸਤਾਖਰ ਕਰਨ ਅਤੇ ਪੁਸ਼ਟੀ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਕਿਰਗਿਜ਼ਸਤਾਨ ਦਰਮਿਆਨ ਦੁਵੱਲੀ ਨਿਵੇਸ਼ ਸੰਧੀ ‘ਤੇ ਹਸਤਾਖਰ ਕਰਨ ਅਤੇ ਪੁਸ਼ਟੀ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਦੁਵੱਲੀ ਸੰਧੀ ਨਾਲ ਭਾਰਤ ਅਤੇ ਕਿਰਗਿਜ਼ਸਤਾਨ ਦਰਮਿਆਨ ਨਿਵੇਸ਼ ਪ੍ਰਵਾਹ ਅਤੇ ਦੋਹਾਂ ਦੇਸ਼ਾਂ ਵਿੱਚ ਨਿਵੇਸ਼ ਕਰਨ ਵਾਲੇ ਦੋਹਾਂ ਦੇਸ਼ਾਂ ਦੇ ਨਿਵੇਸ਼ਕਾਂ ਦੀ ਸੁਰੱਖਿਆ ਵਧਣ ਦੀ ਉਮੀਦ ਹੈ।

*****

ਏਕੇਟੀ/ਏਕੇ