Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਮਾਂ ਭਾਰਤੀ ਦੇ ਸੱਚੇ ਸਪੂਤ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਨਮ-ਜਯੰਤੀ ’ਤੇ ਵਿਨਮਰ ਸ਼ਰਧਾਂਜਲੀ। ਉਨ੍ਹਾਂ ਨੇ ਸੁਤੰਤਰਤਾ ਸੰਘਰਸ਼ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਤਾਂ ਦਿੱਤਾ ਹੀ, ਆਜ਼ਾਦੀ ਦੇ ਬਾਅਦ ਲੋਕਤੰਤਰ ਦੀ ਰੱਖਿਆ ਵਿੱਚ ਵੀ ਬੇਮਿਸਾਲ ਭੂਮਿਕਾ ਨਿਭਾਈ। ਉਨ੍ਹਾਂ ਦਾ ਤਿਆਗ ਅਤੇ ਸਮਰਪਣ ਸਾਡੇ ਲਈ ਸਦਾ ਪ੍ਰੇਰਣਾ ਸਰੋਤ ਹਨ।”

 https://twitter.com/narendramodi/status/1182484178748747776

 

 

*****

ਵੀਆਰਆਰਕੇ/ਏਕੇ