Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਨੂੰ ਇਸ ਦੇ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

ਮੱਧ ਪ੍ਰਦੇਸ਼  ਦਾ ਗਠਨ 1 ਨਵੰਬਰ 1956 ਨੂੰ ਹੋਇਆ ਸੀ।

ਪ੍ਰਧਾਨ ਮੰਤਰੀ ਨੇ ਕਿਹਾ, “ਕੁਦਰਤੀ ਸੰਸਾਧਨਾਂ ਦਾ ਧਨੀ ਅਤੇ ਸਮ੍ਰਿੱਧ ਤੇ ਵਿਵਿਧ ਸੱਭਿਆਚਾਰ ਵਾਲਾ ਰਾਜ ਆਪਣੇ ਪ੍ਰਗਤੀ ਦੇ ਪਥ ’ਤੇ ਅੱਗੇ ਵਧਣਾ ਜਾਰੀ ਰੱਖੇਗਾ।”

 

******

 

ਵੀਆਰਆਰਕੇ/ਐੱਸਐੱਚ