Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੁਲਬੁਲ ਚੱਕਰਵਾਤ ਤੋਂ ਉਤਪੰਨ ਸਥਿਤੀ ਦੀ ਸਮੀਖਿਆ ਕੀਤੀ


 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਚੱਕਰਵਾਤ ਦੀ ਸਥਿਤੀ ਅਤੇ ਭਾਰੀ ਵਰਖਾ  ਦੇ ਮੱਦੇਨਜ਼ਰ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਚੱਕਰਵਾਤ ਬੁਲਬੁਲ ਕਾਰਨ ਉਤਪੰਨ ਸਥਿਤੀ ਬਾਰੇ ਪੱਛਮ ਬੰਗਾਲ ਦੇ ਮੁੱਖ ਮੰਤਰੀ ਸੁਸ਼੍ਰੀ ਮਮਤਾ ਬੈਨਰਜੀ ਨਾਲ ਵੀ ਗੱਲ ਕੀਤੀ ਅਤੇ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

 

 

 

***

ਵੀਆਰਆਰਕੇ/ਪੀਕੇ