Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਡੀ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ।”

 

https://twitter.com/narendramodi/status/1196625932280139776

 

******

ਵੀਆਰਆਰਕੇ/ਐੱਸਐੱਚ