Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜ ਦਿਵਸ ‘ਤੇ ਨਾਗਾਲੈਂਡ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਨਾਗਾਲੈਂਡ ਦੇ ਭਾਈਆਂ ਅਤੇ ਭੈਣਾਂ ਨੂੰ ਉਨ੍ਹਾਂ ਦੇ ਰਾਜ ਦਿਵਸ ‘ਤੇ ਸ਼ੁਭਕਾਮਨਾਵਾਂ। ਇਹ ਰਾਜ ਆਪਣੇ ਮਹਾਨ ਸੱਭਿਆਚਾਰ ਲਈ ਜਾਣਿਆ ਜਾਂਦਾ ਹੈ। ਨਾਗਾਲੈਂਡ ਦੇ ਲੋਕ ਦਇਆਵਾਨ ਅਤੇ ਸਾਹਸੀ ਹਨ। ਆਉਣ ਵਾਲੇ ਵਰ੍ਹਿਆਂ ਵਿੱਚ ਨਾਗਾਲੈਂਡ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਛੂਹੇ।”

******

ਵੀਆਰਆਰਕੇ/ਕੇਪੀ