Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੇਦੀ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਵਧਾਈਆਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਕਿਹਾ,“ ਸਤਿਕਾਰਯੋਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਅਸੀਂ ਉਨ੍ਹਾਂ ਨੂੰ ਨਮਨ ਕਰਦੇ ਹਾਂ।”
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ।”

*************

ਵੀਆਰਆਰਕੇ/ ਕੇਪੀ