Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਵਿਦੇਸ਼ ਮੰਤਰੀ ਸਵਰਗੀ ਸ਼੍ਰੀਮਤੀ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਸ਼ਰਧਾਂਜਲੀ ਦਿੱਤੀ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਸਵਰਗੀ ਨੇਤਾ ਗੌਰਵ, ਸ਼ਾਲੀਨਤਾ ਅਤੇ ਜਨਤਕ ਸੇਵਾ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਤੀਕ ਸਨ। ਭਾਰਤੀ ਕਦਰਾਂ ਕੀਮਤਾਂ ਅਤੇ ਲੋਕਾਚਾਰ ਨਾਲ ਡੂੰਘੇ ਜੁੜੇ ਰਹਿੰਦਿਆਂ ਸਾਡੇ ਰਾਸ਼ਟਰ ਲਈ ਉਨ੍ਹਾਂ ਨੇ ਮਹਾਨ ਸੁਪਨੇ ਸੰਜੋਏ ਸਨ। ਉਹ ਇੱਕ ਬੇਮਿਸਾਲ ਸਹਿਯੋਗੀ ਅਤੇ ਇੱਕ ਉਤਕ੍ਰਿਸ਼ਟ ਮੰਤਰੀ ਸਨ।”

*******

ਵੀਆਰਆਰਕੇ/ਵੀਜੇ