ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਤਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ ਵਿੱਚ ਹੋਈ ਬੱਸ ਦੁਰਘਟਨਾ ਕਰਕੇ ਬਹੁਤ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਦੁਰਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਉਮੀਦ ਕਰਦਾ ਹਾਂ।”
Extremely anguished by the bus accident in Tamil Nadu’s Tiruppur district. In this hour of grief, my thoughts and prayers are with the bereaved families. I hope those who are injured recover at the earliest: PM @narendramodi
— PMO India (@PMOIndia) February 20, 2020
******
ਵੀਆਰਆਰਕੇ/ਐੱਸਐੱਚ