ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦੀ ਦਿਵਸ ਦੇ ਅਵਸਰ ‘ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ।
ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਕਿਹਾ, “ਦੇਸ਼ ਲਈ ਉਨ੍ਹਾਂ ਦਾ ਬਲੀਦਾਨ ਇੱਕ ਕਿਰਤੱਗ ਰਾਸ਼ਟਰ ਹਮੇਸ਼ਾ ਯਾਦ ਰੱਖੇਗਾ । ਜੈ ਹਿੰਦ!”
शहीद दिवस पर मां भारती के महान सपूत वीर भगत सिंह, सुखदेव और राजगुरु को कोटि-कोटि नमन। देश के लिए उनका बलिदान कृतज्ञ राष्ट्र सदा याद रखेगा। जय हिंद!
— Narendra Modi (@narendramodi) March 23, 2020
***
ਵੀਆਰਆਰਕੇ/ਏਕੇਪੀ
शहीद दिवस पर मां भारती के महान सपूत वीर भगत सिंह, सुखदेव और राजगुरु को कोटि-कोटि नमन। देश के लिए उनका बलिदान कृतज्ञ राष्ट्र सदा याद रखेगा। जय हिंद!
— Narendra Modi (@narendramodi) March 23, 2020