Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ-19 ਐਮਰਜੈਂਸੀ ਫੰਡ ਵਿੱਚ ਯੋਗਦਾਨ ਦੇਣ ਲਈ ਸ੍ਰੀ ਲੰਕਾ ਦੇ ਰਾਸ਼ਟਰਪਤੀ, ਸ਼੍ਰੀ ਗੋਟਬਾਯਾ ਰਾਜਪਕਸ਼ੇ ਦਾ ਧੰਨਵਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਰਕ ਕੋਵਿਡ-19 ਐਮਰਜੈਂਸੀ ਫੰਡ ਵਿੱਚ 5 ਮਿਲੀਅਨ ਡਾਲਰ ਦਾ ਯੋਗਦਾਨ ਦੇਣ ਲਈ ਸ੍ਰੀ ਲੰਕਾ ਦੇ ਰਾਸ਼ਟਰਪਤੀ, ਸ਼੍ਰੀ ਗੋਟਬਾਯਾ ਰਾਜਪਕਸ਼ੇ ਦਾ ਹਾਰਦਿਕ ਧੰਨਵਾਦ। ਸਾਡਾ ਸਹਿਯੋਗ ਇਸ ਬਿਮਾਰੀ ਨਾਲ ਪ੍ਰਭਾਵੀ ਤਰੀਕੇ ਨਾਲ ਲੜਨ ਵਿੱਚ ਇੱਕ ਲੰਬੀ ਦੂਰੀ ਤੈਅ ਕਰੇਗਾ।”

https://twitter.com/narendramodi/status/1242009468197654528

 *****

ਵੀਆਰਆਰਕੇ/ਵੀਜੇ