ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਗਣੇਸ਼ ਚਤੁਰਥੀ ਦੇ ਸ਼ੁਭ ਅਵਸਰ ‘ਤੇਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਹਰ ਜਗ੍ਹਾ ਖੁਸ਼ੀ ਅਤੇ ਸਮ੍ਰਿੱਧੀ ਦੀ ਕਾਮਨਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,
“ਤੁਹਾਨੂੰ ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਬਹੁਤ-ਬਹੁਤ ਵਧਾਈਆਂ। ਗਣਪਤੀ ਬੱਪਾ ਮੋਰਯਾ!
ਗਣੇਸ਼ ਚਤੁਰਥੀ ਦੇ ਸ਼ੁਭ ਪੁਰਬ ‘ਤੇ ਤੁਹਾਨੂੰ ਸਾਰਿਆਂ ਨੂੰ ਵਧਾਈਆਂ। ਭਗਵਾਨ ਸ਼੍ਰੀ ਗਣੇਸ਼ ਦਾ ਅਸ਼ੀਰਵਾਦਹਮੇਸ਼ਾ ਸਾਡੇ ਉੱਤੇ ਬਣਿਆ ਰਹੇ। ਹਰ ਤਰਫ ਖੁਸ਼ੀ ਅਤੇ ਸਮ੍ਰਿੱਧੀ ਹੋਵੇ। ”
आप सभी को गणेश चतुर्थी की बहुत-बहुत बधाई। गणपति बाप्पा मोरया!
Greetings on the auspicious festival of Ganesh Chaturthi. May the blessings of Bhagwan Shri Ganesh always be upon us. May there be joy and prosperity all over.
— Narendra Modi (@narendramodi) August 22, 2020
***
ਵੀਆਰਆਰਕੇ/ਐੱਸਐੱਚ