Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਕੋਟਾ ਵਿੱਚ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਕੋਟਾ ਵਿੱਚ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ ਹੈ

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, ਰਾਜਸਥਾਨ ਦੇ ਕੋਟਾ ਵਿੱਚ ਕਿਸ਼ਤੀ ਦੇ ਪਲਟਣ ਕਾਰਨ ਦੁਖੀ ਹਾਂਮੇਰੇ ਵਿਚਾਰ ਉਨ੍ਹਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਨਿਕਟ ਤੇ ਪਿਆਰੇ ਸਬੰਧੀਆਂ ਨੂੰ ਗੁਆ ਦਿੱਤਾ ਹੈ

 

https://twitter.com/PMOIndia/status/1306231531669614593

 

****

ਵੀਆਰਆਰਕੇ/ਐੱਸਐੱਸ