ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਸਥਾਪਨਾ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਝਾਰਖੰਡ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਸਾਰੇ ਨਿਵਾਸੀਆਂ ਨੂੰ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ। ਇਸ ਅਵਸਰ ‘ਤੇ ਮੈਂ ਇੱਥੋਂ ਦੇ ਸਾਰੇ ਲੋਕਾਂ ਦੇ ਸੁਖ, ਸਮ੍ਰਿੱਧੀ ਅਤੇ ਉੱਤਮ ਸਿਹਤ ਦੀ ਕਾਮਨਾ ਕਰਦਾ ਹਾਂ।”
https://twitter.com/narendramodi/status/1327816806862503937
***
ਡੀਐੱਸ/ਐੱਸਐੱਚ
झारखंड के स्थापना दिवस पर राज्य के सभी निवासियों को मेरी हार्दिक शुभकामनाएं। इस अवसर पर मैं यहां के सभी लोगों के सुख, समृद्धि और उत्तम स्वास्थ्य की कामना करता हूं।
— Narendra Modi (@narendramodi) November 15, 2020