Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਸ਼੍ਰੀ ਨੀਤੀਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੇ ਸ਼੍ਰੀ ਨੀਤੀਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਤੇ ਨੀਤੀਸ਼ ਕੁਮਾਰਜੀ ਨੂੰ ਵਧਾਈਆਂਮੈਂ ਉਨ੍ਹਾਂ ਸਾਰਿਆਂ ਨੂੰ ਵੀ ਵਧਾਈਆਂ ਦਿੰਦਾ ਹਾਂ, ਜਿਨ੍ਹਾਂ ਨੇ ਬਿਹਾਰ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। ਐੱਨਡੀਏ ਪਰਿਵਾਰ ਬਿਹਾਰ ਦੀ ਪ੍ਰਗਤੀ ਦੇ ਲਈ ਇਕੱਠੇ ਮਿਲ ਕੇ ਕੰਮ ਕਰੇਗਾ ਮੈਂ ਬਿਹਾਰ ਦੇ ਕਲਿਆਣਦੇ ਲਈ ਕੇਂਦਰ ਦੀ ਤਰਫੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਾਹਾਂ

 

 

***

ਡੀਐੱਸ/ਐੱਸਐੱਚ