Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਕੋਟ ਦੇ ਹਸਪਤਾਲ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਦੇ ਇੱਕ ਹਸਪਤਾਲ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਰਾਜਕੋਟ ਦੇ ਇੱਕ ਹਸਪਤਾਲ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ਤੋਂ ਬੇਹੱਦ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਇਸ ਮੰਦਭਾਗੀ ਤ੍ਰਾਸਦੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਸੁਨਿਸ਼ਚਿਤ ਕਰ ਰਿਹਾ ਹੈ।”

 

 

 

***

 

ਡੀਐੱਸ/ਐੱਸਐੱਚ