Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਜਗਮੋਹਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਜਗਮੋਹਨ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ:

ਜਗਮੋਹਨ ਜੀ ਦਾ ਅਕਾਲ ਚਲਾਣਾ ਰਾਸ਼ਟਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਕੁਸ਼ਲ ਪ੍ਰਸ਼ਾਸਕ ਅਤੇ ਪ੍ਰਸਿੱਧ ਵਿਦਵਾਨ ਸਨ। ਉਨ੍ਹਾਂ ਨੇ ਹਮੇਸ਼ਾ ਦੇਸ਼ ਦੀ ਬਿਹਤਰੀ ਲਈ ਕੰਮ ਕੀਤਾ। ਮੰਤਰੀ  ਦੇ ਰੂਪ ਵਿੱਚ ਉਨ੍ਹਾਂ ਦਾ ਕਾਰਜਕਾਲ ਨੀਤੀ ਨਿਰਧਾਰਣ ਵਿੱਚ ਉਨ੍ਹਾਂ ਦੀ ਨਵੀਂ ਸੋਚ ਲਈ ਜਾਣਿਆ ਜਾਵੇਗਾ।  ਉਨ੍ਹਾਂ  ਦੇ  ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।

 

***************

 

ਡੀਐੱਸ/ਏਕੇ