ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਆਜ਼ਾਦੀ ਦੀ ਲੜਾਈ ਦੇ ਮਹਾਨ ਸੈਨਾਨੀ ਅਤੇ ਪੱਕੇ ਰਾਸ਼ਟਰ ਭਗਤ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ।”
आजादी की लड़ाई के महान सेनानी और प्रखर राष्ट्रभक्त वीर सावरकर को उनकी जयंती पर कोटि-कोटि नमन।
— Narendra Modi (@narendramodi) May 28, 2021
***
ਡੀਐੱਸ/ਡੀਐੱਚ
आजादी की लड़ाई के महान सेनानी और प्रखर राष्ट्रभक्त वीर सावरकर को उनकी जयंती पर कोटि-कोटि नमन।
— Narendra Modi (@narendramodi) May 28, 2021