ਪੀਐੱਮਇੰਡੀਆ
ਸ਼੍ਰੀ ਨਰੇਂਦਰ ਮੋਦੀ [ 1177KB ] |
ਪ੍ਰਧਾਨ ਮੰਤਰੀ ਅਤੇ: ਪਰਸੋਨਲ, ਜਨ ਸ਼ਿਕਾਇਤਾਂ ਅਤੇ ਪੈਨਸ਼ਨਾਂ ਮੰਤਰਾਲਾ; ਪ੍ਰਮਾਣੂ ਊਰਜਾ ਵਿਭਾਗ; ਪੁਲਾੜ ਵਿਭਾਗ; ਅਤੇ ਸਾਰੇ ਮਹੱਤਵਪੂਰਨ ਨੀਤੀ ਮੁੱਦੇ; ਅਤੇ ਹੋਰ ਕਿਸੇ ਮੰਤਰੀ ਨੂੰ ਐਲੋਕੇਟ ਨਾ ਕੀਤੇ ਗਏ ਸਾਰੇ ਵਿਭਾਗਾਂ ਦੇ ਇੰਚਾਰਜ। |
|
ਕੈਬਨਿਟ ਮੰਤਰੀ |
||
| 1 | ਸ਼੍ਰੀ ਰਾਜ ਨਾਥ ਸਿੰਘ [ 610KB ] |
ਰੱਖਿਆ ਮੰਤਰੀ |
| 2 | ਸ਼੍ਰੀ ਅਮਿਤ ਸ਼ਾਹ [ 844KB ] |
ਗ੍ਰਿਹ ਮੰਤਰੀ |
| 3 | ਸ਼੍ਰੀ ਨਿਤਿਨ ਜੈਰਾਮ ਗਡਕਰੀ [ 2821KB ] |
ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ; ਅਤੇ ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ |
| 4 | ਸ਼੍ਰੀ ਡੀ. ਵੀ. ਸਦਾਨੰਦ ਗੌੜਾ [ 2167KB ] |
ਰਸਾਇਣ ਤੇ ਖਾਦ ਮੰਤਰੀ |
| 5 | ਸ਼੍ਰੀਮਤੀ ਨਿਰਮਲਾ ਸੀਤਾਰਮਣ [ 1622KB ] |
ਵਿੱਤ ਮੰਤਰੀ; ਅਤੇ ਕਾਰਪੋਰੇਟ ਮਾਮਲੇ ਮੰਤਰੀ |
| 6 | ਸ਼੍ਰੀ ਰਾਮਵਿਲਾਸ ਪਾਸਵਾਨ [ 904KB ] |
ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ |
| 7 | ਸ਼੍ਰੀ ਨਰੇਂਦਰ ਸਿੰਘ ਤੋਮਰ [ 828KB ] |
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ; ਗ੍ਰਾਮੀਣ ਵਿਕਾਸ ਮੰਤਰੀ; ਅਤੇ ਪੰਚਾਇਤੀ ਰਾਜ ਮੰਤਰੀ |
| 8 | ਸ਼੍ਰੀ ਰਵੀ ਸ਼ੰਕਰ ਪ੍ਰਸਾਦ [ 2296KB ] |
ਕਾਨੂੰਨ ਤੇ ਨਿਆਂ ਮੰਤਰੀ; ਸੰਚਾਰ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ |
| 9 | ਸ਼੍ਰੀਮਤੀ ਹਰਸਿਮਰਤ ਕੌਰ ਬਾਦਲ [ 3734KB ] |
ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ |
| 10 | ਸ਼੍ਰੀ ਥਾਵਰ ਚੰਦ ਗਹਿਲੋਤ [ 2158KB ] |
ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰੀ |
| 11 | ਡਾ. ਸੁਬ੍ਰਾਹਮਣਯਮ ਜੈਸ਼ੰਕਰ [ 2527KB ] |
ਵਿਦੇਸ਼ ਮੰਤਰੀ |
| 12 | ਸ਼੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’ [ 1112KB ] |
ਮਾਨਵ ਸੰਸਾਧਨ ਵਿਕਾਸ ਮੰਤਰੀ |
| 13 | ਸ਼੍ਰੀ ਅਰਜੁਨ ਮੁੰਡਾ [ 638KB ] |
ਕਬਾਇਲੀ ਮਾਮਲੇ ਮੰਤਰੀ |
| 14 | ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ [ 3631KB ] |
ਮਹਿਲਾ ਤੇ ਬਾਲ ਵਿਕਾਸ ਮੰਤਰੀ; ਅਤੇ ਟੈਕਸਟਾਈਲ ਮੰਤਰੀ |
| 15 | ਡਾ. ਹਰਸ਼ ਵਰਧਨ [ 253KB ] |
ਸਿਹਤ ਤੇ ਪਰਿਵਾਰ ਭਲਾਈ ਮੰਤਰੀ; ਵਿਗਿਆਨ ਤੇ ਟੈਕਨੋਲੋਜੀ ਮੰਤਰੀ; ਅਤੇ ਪ੍ਰਿਥਵੀ ਵਿਗਿਆਨ ਮੰਤਰੀ |
| 16 | ਸ਼੍ਰੀ ਪ੍ਰਕਾਸ਼ ਜਾਵਡੇਕਰ [ 1257KB ] |
ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰੀ; ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਭਾਰੀ ਉਦਯੋਗ ਅਤੇ ਜਨਤਕ ਉੱਦਮ ਮੰਤਰੀ |
| 17 | ਸ਼੍ਰੀ ਪੀਯੂਸ਼ ਗੋਇਲ [ 484KB ] |
ਰੇਲਵੇ ਮੰਤਰੀ; ਅਤੇ ਵਣਜ ਤੇ ਉਦਯੋਗ ਮੰਤਰੀ |
| 18 | ਸ਼੍ਰੀ ਧਰਮੇਂਦਰ ਪ੍ਰਧਾਨ [ 2714KB ] |
ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ; ਅਤੇ ਇਸਪਾਤ ਮੰਤਰੀ |
| 19 | ਸ਼੍ਰੀ ਮੁਖਤਾਰ ਅੱਬਾਸ ਨਕਵੀ [ 1204KB ] |
ਘੱਟ ਗਿਣਤੀ ਮਾਮਲੇ ਮੰਤਰੀ |
| 20 | ਸ਼੍ਰੀ ਪ੍ਰਹਲਾਦ ਜੋਸ਼ੀ [ 2442KB ] |
ਸੰਸਦੀ ਮਾਮਲੇ ਮੰਤਰੀ; ਕੋਲਾ ਮੰਤਰੀ; ਅਤੇ ਖਾਣ ਮੰਤਰੀ |
| 21 | ਡਾ. ਮਹੇਂਦਰ ਨਾਥ ਪਾਂਡੇ [ 837KB ] |
ਹੁਨਰ ਵਿਕਾਸ ਤੇ ਉੱਦਮਤਾ ਮੰਤਰੀ |
| 22 | ਸ਼੍ਰੀ ਅਰਵਿੰਦ ਗਣਪਤ ਸਾਵੰਤ [ 2497KB ] [relinquished Charge on 12.11.2019] |
ਭਾਰੀ ਉਦਯੋਗ ਅਤੇ ਜਨਤਕ ਉੱਦਮ ਮੰਤਰੀ |
| 23 | ਸ਼੍ਰੀ ਗਿਰੀਰਾਜ ਸਿੰਘ [ 875KB ] |
ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰੀ |
| 24 | ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ [ 1494KB ] |
ਜਲ ਸ਼ਕਤੀ ਮੰਤਰੀ |
ਰਾਜ ਮੰਤਰੀ (ਸੁਤੰਤਰ ਚਾਰਜ) |
||
| 1 | ਸ਼੍ਰੀ ਸੰਤੋਸ਼ ਕੁਮਾਰ ਗੰਗਵਾਰ [ 3033KB ] |
ਕਿਰਤ ਤੇ ਰੋਜ਼ਗਾਰ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
| 2 | ਰਾਓ ਇੰਦਰਜੀਤ ਸਿੰਘ [ 2237KB ] |
ਅੰਕੜੇ ਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਯੋਜਨਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
| 3 | ਸ਼੍ਰੀ ਸ਼੍ਰੀਪਦ ਯੈਸੋ ਨਾਇਕ [ 3019KB ] |
ਆਯੁਰਵੇਦ, ਯੋਗ ਤੇ ਪ੍ਰਾਕ੍ਰਿਤਿਕ ਚਿਕਿਤਸਾ, ਯੂਨਾਨੀ, ਸਿੱਧ, ਹੋਮਿਓਪੈਥੀ (ਆਯੁਸ਼) ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਰੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
| 4 | ਡਾ. ਜਿਤੇਂਦਰ ਸਿੰਘ [ 1248KB ] |
ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ; ਪਰਸੋਨਲ, ਜਨਤਕ ਸਿ਼ਕਾਇਤਾਂ ਤੇ ਪੈਨਸ਼ਨਾਂ ਮੰਤਰਾਲੇ ਵਿੱਚ ਰਾਜ ਮੰਤਰੀ; ਪ੍ਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ |
| 5 | ਸ਼੍ਰੀ ਕਿਰੇਨ ਰਿਜਿਜੂ [ 1873KB ] |
ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਘੱਟ ਗਿਣਤੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 6 | ਸ਼੍ਰੀ ਪ੍ਰਹਲਾਦ ਸਿੰਘ ਪਟੇਲ [ 3633KB ] |
ਸੱਭਿਆਚਾਰ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਸੈਰ-ਸਪਾਟਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
| 7 | ਸ਼੍ਰੀ ਰਾਜ ਕੁਮਾਰ ਸਿੰਘ [ 714KB ] |
ਬਿਜਲੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਨਵੀਂ ਅਤੇ ਅਖੁੱਟ ਊਰਜਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਿੱਚ ਰਾਜ ਮੰਤਰੀ (ਸੁਤੰਤਰ ਚਾਰਜ) |
| 8 | ਸ਼੍ਰੀ ਹਰਦੀਪ ਸਿੰਘ ਪੁਰੀ [ 1117KB ] |
ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਵਣਜ ਤੇ ਉਦਯੋਗ ਰਾਜ ਮੰਤਰੀ |
| 9 | ਸ਼੍ਰੀ ਮਨਸੁਖ ਐੱਲ. ਮਾਂਡਵੀਯਾ [ 2316KB ] |
ਜਹਾਜ਼ਰਾਨੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਰਸਾਇਣ ਅਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ |
ਰਾਜ ਮੰਤਰੀ |
||
| 1 | ਸ਼੍ਰੀ ਫੱਗਣ ਸਿੰਘ ਕੁਲਸਤੇ [ 4193KB ] |
ਇਸਪਾਤ ਮੰਤਰਾਲੇ ਵਿੱਚ ਰਾਜ ਮੰਤਰੀ |
| 2 | ਸ਼੍ਰੀ ਅਸ਼ਵਨੀ ਕੁਮਾਰ ਚੌਬੇ [ 879KB ] |
ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 3 | ਸ਼੍ਰੀ ਅਰਜੁਨ ਰਾਮ ਮੇਘਵਾਲ [ 1105KB ] |
ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਭਾਰੀ ਉਦਯੋਗ ਅਤੇ ਜਨਤਕ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ |
| 4 | ਜਨਰਲ (ਰਿਟਾਇਰਡ) ਵੀ. ਕੇ. ਸਿੰਘ [ 776KB ] |
ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ |
| 5 | ਸ਼੍ਰੀ ਕ੍ਰਿਸ਼ਨ ਪਾਲ [ 1077KB ] |
ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
| 6 | ਸ਼੍ਰੀ ਦਾਨਵੇ ਰਾਓਸਾਹੇਬ ਦਾਦਾਰਾਓ [ 3729KB ] |
ਖਪਤਕਾਰ ਮਾਮਲੇ, ਖ਼ੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ |
| 7 | ਸ਼੍ਰੀ ਜੀ. ਕਿਸ਼ਨ ਰੈੱਡੀ [ 2299KB ] |
ਗ੍ਰਿਹ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 8 | ਸ਼੍ਰੀ ਪਰਸ਼ੋਤਮ ਰੁਪਾਲਾ [ 2853KB ] |
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 9 | ਸ਼੍ਰੀ ਰਾਮਦਾਸ ਅਠਾਵਲੇ [ 1852KB ] |
ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
| 10 | ਸਾਧਵੀ ਨਿਰੰਜਨ ਜਯੋਤੀ [ 911KB ] |
ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
| 11 | ਸ਼੍ਰੀ ਬਾਬੁਲ ਸੁਪ੍ਰਿਯੋ [ 2575KB ] |
ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ |
| 12 | ਸ਼੍ਰੀ ਸੰਜੀਵ ਕੁਮਾਰ ਬਾਲਯਾਨ [ 1399KB ] |
ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲੇ ਵਿੱਚ ਰਾਜ ਮੰਤਰੀ |
| 13 | ਸ਼੍ਰੀ ਧੋਤ੍ਰੇ ਸੰਜੈ ਸ਼ਾਮਰਾਓ [ 3626KB ] |
ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਸੰਚਾਰ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ |
| 14 | ਸ਼੍ਰੀ ਅਨੁਰਾਗ ਸਿੰਘ ਠਾਕੁਰ [ 4184KB ] |
ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 15 | ਸ਼੍ਰੀ ਅੰਗਦੀ ਸੁਰੇਸ਼ ਚੰਨਾਬਸੱਪਾ [ 8075KB ] |
ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
| 16 | ਸ਼੍ਰੀ ਨਿਤਯਾਨੰਦ ਰਾਇ [ 2501KB ] |
ਗ੍ਰਿਹ ਮੰਤਰਾਲੇ ਵਿੱਚ ਰਾਜ ਮੰਤਰੀ |
| 17 | ਸ਼੍ਰੀ ਰਤਨ ਲਾਲ ਕਟਾਰੀਆ [ 3659KB ] |
ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
| 18 | ਸ਼੍ਰੀ ਵੀ. ਮੁਰਲੀਧਰਨ [ 1061KB ] |
ਵਿਦੇਸ਼ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 19 | ਸ਼੍ਰੀਮਤੀ ਰੇਣੁਕਾ ਸਿੰਘ ਸਰੁਤਾ [ 3421KB ] |
ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 20 | ਸ਼੍ਰੀ ਸੋਮ ਪ੍ਰਕਾਸ਼ [ 830KB ] |
ਵਣਜ ਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 21 | ਸ਼੍ਰੀ ਰਾਮੇਸ਼ਵਰ ਤੇਲੀ [ 1071KB ] |
ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 22 | ਸ਼੍ਰੀ ਪ੍ਰਤਾਪ ਚੰਦ੍ਰ ਸਾਰੰਗੀ [ 1430KB ] |
ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲੇ ਵਿੱਚ ਰਾਜ ਮੰਤਰੀ |
| 23 | ਸ਼੍ਰੀ ਕੈਲਾਸ਼ ਚੌਧਰੀ [ 1265KB ] |
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 24 | ਸ਼੍ਰੀਮਤੀ ਦੇਬਾਸ੍ਰੀ ਚੌਧਰੀ [ 1185KB ] |
ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ | ਪ੍ਰਧਾਨ ਮੰਤਰੀ |
|---|---|---|
(ਪੇਜ ਪਿਛਲੀ ਵਾਰ 12.11.2019 ਤੱਕ ਅੱਪਡੇਟ ਕੀਤਾ ਗਿਆ)