ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਉੱਤਰ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ (25 ਦਸੰਬਰ, 2019)
The Prime Minister, Shri Narendra Modi unveils the statue of Atal Bihari Vajpayee, in Lok Bhavan, Lucknow, Uttar Pradesh on December 25, 2019.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 25 ਦਸੰਬਰ, 2019 ਨੂੰ ਉੱਤਰ ਪ੍ਰਦੇਸ਼ ਦੇ ਲਖਨਊ‘ਚਲੋਕ ਭਵਨ ਵਿਖੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 25 ਦਸੰਬਰ, 2019 ਨੂੰ ਉੱਤਰ ਪ੍ਰਦੇਸ਼ ਦੇ ਲਖਨਊ‘ਚਲੋਕ ਭਵਨ ਵਿਖੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ ।ਉੱਤਰ ਪ੍ਰਦੇਸ਼ ਦੀ ਰਾਜਪਾਲ, ਸ਼੍ਰੀਮਤੀ ਅਨੰਦੀਬੇਨ ਪਟੇਲ, ਕੇਂਦਰੀ ਰੱਖਿਆ ਮੰਤਰੀ, ਸ੍ਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਆਦਿੱਤਿਆਨਾਥ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 25 ਦਸੰਬਰ, 2019 ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਅਟਲ ਬਿਹਾਰੀ ਵਾਜਪੇਈ ਮੈਡੀਕਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਦੇ ਹੋਏ। ਉੱਤਰ ਪ੍ਰਦੇਸ਼ ਦੀ ਰਾਜਪਾਲ, ਸ਼੍ਰੀਮਤੀ ਅਨੰਦੀਬੇਨ ਪਟੇਲ, ਕੇਂਦਰੀ ਰੱਖਿਆ ਮੰਤਰੀ, ਸ੍ਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਆਦਿੱਤਿਆਨਾਥ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਦਸੰਬਰ, 2019 ਨੂੰ ਉੱਤਰ ਪ੍ਰਦੇਸ਼ ਦੇ ਲਖਨਊਵਿੱਚ ਅਟਲ ਬਿਹਾਰੀ ਵਾਜਪੇਈ ਮੈਡੀਕਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਸਮੇਂ । ਉੱਤਰ ਪ੍ਰਦੇਸ਼ ਦੀ ਰਾਜਪਾਲ ਸ਼੍ਰੀਮਤੀ. ਅਨੰਦੀਬੇਨ ਪਟੇਲ, ਕੇਂਦਰੀ ਰੱਖਿਆ ਮੰਤਰੀ, ਸ੍ਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਆਦਿੱਤਿਆਨਾਥ ਅਤੇ ਹੋਰ ਪਤਵੰਤੇ ਵੀ ਨਜ਼ਰ ਆ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਦਸੰਬਰ, 2019 ਨੂੰ ਉੱਤਰ ਪ੍ਰਦੇਸ਼ ਦੇ ਲਖਨਊਵਿੱਚ ਅਟਲ ਬਿਹਾਰੀ ਵਾਜਪੇਈ ਮੈਡੀਕਲ ਯੂਨੀਵਰਸਿਟੀ ਦੇ ਨੀਂਹ ਪੱਥਰ ਸਮਰੋਹਨੂੰ ਸੰਬੋਧਨ ਕਰਦੇ ਹੋਏ।