ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਓਡੀਸ਼ਾ ਵਿੱਚ ਪ੍ਰਧਾਨ ਮੰਤਰੀ (22 ਸਤੰਬਰ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2018 ਨੂੰ ਓਡੀਸ਼ਾ ਦੇ ਭੁਵਨੇਸ਼ਵਰ ਪਹੁੰਚੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 22 ਸਤੰਬਰ 2018 ਨੂੰ ਓਡੀਸ਼ਾ ਦੇ ਭੁਵਨੇਸ਼ਵਰ ਪਹੁੰਚਣ ‘ਤੇ ਕੇਂਦਰੀ ਕਬਾਇਲੀ ਮਾਮਲੇ ਮੰਤਰੀ, ਸ਼੍ਰੀ ਜੂਅਲ ਓਰਾਮ, ਅਤੇ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਹੁਨਰ ਵਿਕਾਸ ਤੇ ਉੱਦਮਤਾ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2018 ਨੂੰ ਓਡੀਸ਼ਾ ਵਿੱਚ ਤਾਲਚਰ ਖਾਦ ਪਲਾਂਟ, ਓਡੀਸ਼ਾ ਦਾ ਨੀਂਹ ਪੱਥਰ ਰੱਖਣ ਸਮੇਂ । ਕੇਂਦਰੀ ਕਬਾਇਲੀ ਮਾਮਲੇ ਮੰਤਰੀ, ਸ਼੍ਰੀ ਜੂਅਲ ਓਰਾਮ, ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਹੁਨਰ ਵਿਕਾਸ ਤੇ ਉੱਦਮਤਾ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2018 ਨੂੰ ਓਡੀਸ਼ਾ ਵਿੱਚ ਤਾਲਚਰ ਖਾਦ ਪਲਾਂਟ, ਓਡੀਸ਼ਾ ਦਾ ਨੀਂਹ ਪੱਥਰ ਰੱਖਦੇ ਹੋਏ । ਓਡੀਸ਼ਾ ਦੇ ਰਾਜਪਾਲ, ਸ਼੍ਰੀ ਗਣੇਸ਼ੀ ਲਾਲ, ਕੇਂਦਰੀ ਕਬਾਇਲੀ ਮਾਮਲੇ ਮੰਤਰੀ, ਸ਼੍ਰੀ ਜੂਅਲ ਓਰਾਮ, ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਹੁਨਰ ਵਿਕਾਸ ਤੇ ਉੱਦਮਤਾ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2018 ਨੂੰ ਓਡੀਸ਼ਾ ਵਿੱਚ ਤਾਲਚਰ ਖਾਦ ਪਲਾਂਟ, ਓਡੀਸ਼ਾ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਸਮੇਂ ਸੰਬੋਧਨ ਕਰਦੇ ਹੋਏ । ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਹੁਨਰ ਵਿਕਾਸ ਤੇ ਉੱਦਮਤਾ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਅਤੇ ਹੋਰ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ 2018 ਨੂੰ ਓਡੀਸ਼ਾ ਵਿੱਚ ਝਾਰਸੁਗੁੜਾ ਹਵਾਈ ਅੱਡੇ ਦਾ ਉਦਘਾਟਨ ਕਰਦੇ ਹੋਏ। ਓਡੀਸ਼ਾ ਦੇ ਰਾਜਪਾਲ, ਸ਼੍ਰੀ ਗਣੇਸ਼ੀ ਲਾਲ, ਕੇਂਦਰੀ ਵਣਜ ਤੇ ਉਦਯੋਗ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ, ਸ਼੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ ਅਤੇ ਓਡੀਸ਼ਾ ਦੇ ਮੁੱਖ ਮੰਤਰੀ , ਸ਼੍ਰੀ ਨਵੀਨ ਪਟਨਾਇਕ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ,ਸ਼੍ਰੀ ਨਰੇਂਦਰ ਮੋਦੀ 22 ਸਤੰਬਰ 2018 ਨੂੰ ਓਡੀਸ਼ਾ ਵਿੱਚ ਝਾਰਸੁਗੁੜਾ ਹਵਾਈ ਅੱਡੇ ਦੇ ਉਦਘਾਟਨ ਸਮੇਂ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ 2018 ਨੂੰ ਓਡੀਸ਼ਾ ਵਿੱਚ ਝਾਰਸੁਗੁੜਾ ਹਵਾਈ ਅੱਡੇ ਦੇ ਉਦਘਾਟਨ ਸਮੇਂ । ਕੇਂਦਰੀ ਵਣਜ ਤੇ ਉਦਯੋਗ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ, ਸ਼੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ ਵੀ ਦਿਖਾਈ ਦੇ ਰਹੇ ਹਨ।