ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਕਰਨਾਟਕ ਵਿੱਚ ਪ੍ਰਧਾਨ ਮੰਤਰੀ (02 ਜਨਵਰੀ, 2020)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 02 ਜਨਵਰੀ, 2020 ਨੂੰ ਬੈਂਗਲੁਰੂ ਪਹੁੰਚੇ।
ਪ੍ਰਧਾਨਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ02 ਜਨਵਰੀ, 2020 ਨੂੰ ਬੈਂਗਲੁਰੂ ਵਿਖੇ ਪਹੁੰਚਣ 'ਤੇ ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬੀ.ਐੱਸ. ਯੇਦੀਯੁਰੱਪਾ, ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 02 ਜਨਵਰੀ, 2020 ਨੂੰ ਕਰਨਾਟਕ ਦੇ ਤੁਮਕੁਰ ਦੇ ਸਿੱਧਗੰਗਾ ਮਠ ਵਿਖੇ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸੁਆਮੀਗਲੁ ਨੂੰ ਪ੍ਰਣਾਮ ਕੀਤਾ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 02 ਜਨਵਰੀ, 2020 ਨੂੰ ਕਰਨਾਟਕ ਦੇ ਤੁਮਕੁਰ ਦੇ ਸਿੱਧਗੰਗਾ ਮਠ ਵਿਖੇ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸੁਆਮੀਗਲੁ ਨੂੰ ਪ੍ਰਣਾਮ ਕੀਤਾ। ਕੇਂਦਰੀ ਰਸਾਇਣ ਅਤੇ ਖਾਦ ਮੰਤਰੀ, ਸ਼੍ਰੀ ਡੀ.ਵੀ. ਸਦਾਨੰਦ ਗੌੜਾ ਅਤੇ ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬੀ.ਐੱਸ. ਯੇਦੀਯੁਰੱਪਾ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 02 ਜਨਵਰੀ, 2020 ਨੂੰ ਕਰਨਾਟਕ ਦੇ ਤੁਮਕੁਰ ਦੇ ਸਿੱਧਗੰਗਾ ਮਠ ਵਿਖੇ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸੁਆਮੀਗਲੁ ਨੂੰ ਪ੍ਰਣਾਮ ਕੀਤਾ। ਕੇਂਦਰੀ ਰਸਾਇਣ ਅਤੇ ਖਾਦ ਮੰਤਰੀ, ਸ਼੍ਰੀ ਡੀ.ਵੀ. ਸਦਾਨੰਦ ਗੌੜਾ, ਕੇਂਦਰੀ ਸੰਸਦੀ ਮਾਮਲੇ, ਕੋਲਾ ਅਤੇ ਖਾਨਾਂ ਮੰਤਰੀ, ਸ਼੍ਰੀ ਪ੍ਰਹਲਾਦ ਜੋਸ਼ੀ ਅਤੇ ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬੀ.ਐੱਸ. ਯੇਦੀਯੁਰੱਪਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 02 ਜਨਵਰੀ, 2020 ਨੂੰ ਕਰਨਾਟਕ ਦੇ ਤੁਮਕੁਰ ਦੇ ਸਿੱਧਗੰਗਾ ਮਠ ਵਿਖੇ ਪਰਮਪਾਵਨ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸਆਮੀਗਲੁ ਦੇ ਯਾਦਗਾਰੀ ਅਜਾਇਬ ਘਰ ਦਾ ਨੀਂਹ ਪੱਥਰ ਰੱਖਿਆ। ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਡੀ.ਵੀ. ਸਦਾਨੰਦ ਗੌੜਾ, ਕੇਂਦਰੀ ਸੰਸਦੀ ਮਾਮਲੇ, ਕੋਲਾ ਅਤੇ ਖਾਨਾਂ ਮੰਤਰੀ, ਸ਼੍ਰੀ ਪ੍ਰਹਲਾਦ ਜੋਸ਼ੀ ਅਤੇ ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬੀ.ਐੱਸ. ਯੇਦੀਯੁਰੱਪਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 02 ਜਨਵਰੀ, 2020 ਨੂੰ ਕਰਨਾਟਕ ਦੇ ਤੁਮਕੁਰ ਦੇ ਸਿੱਧਗੰਗਾ ਮਠ ਵਿਖੇ ਪਰਮਪਾਵਨ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸਆਮੀਗਲੁ ਦੇ ਯਾਦਗਾਰੀ ਅਜਾਇਬ ਘਰ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 02 ਜਨਵਰੀ, 2020 ਨੂੰ ਕਰਨਾਟਕ ਦੇ ਤੁਮਕੁਰ ਵਿੱਚ ਇੱਕ ਸਮਾਗਮ ਸਮੇਂ ਪੀਐੱਮ ਕਿਸਾਨ (ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ) ਦੀ ਤੀਜੀ ਕਿਸਤ ਵੰਡਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 02 ਜਨਵਰੀ, 2020 ਨੂੰ ਕਰਨਾਟਕ ਦੇ ਤੁਮਕੁਰ ਵਿੱਚ ਇੱਕ ਸਮਾਗਮ ਸਮੇਂ ਪੀਐੱਮ ਕਿਸਾਨ (ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ) ਦੀ ਤੀਜੀ ਕਿਸਤ ਵੰਡਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 02 ਜਨਵਰੀ, 2020 ਨੂੰ ਕਰਨਾਟਕ ਦੇ ਤੁਮਕੁਰ ਵਿੱਚ ਇੱਕ ਸਮਾਗਮ ਸਮੇਂ ਕ੍ਰਿਸ਼ੀ ਕਰਮਣ ਪੁਰਸਕਾਰ ਪ੍ਰਦਾਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 02 ਜਨਵਰੀ, 2020 ਨੂੰ ਬੰਗਲੁਰੂ ਵਿੱਚ ਇੱਕ ਸਮਾਗਮ ਸਮੇਂ 5 ਡੀਆਰਡੀਓ ਯੰਗ ਸਾਇੰਟਿਸਟ ਲੈਬਾਰਟਰੀਆਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬੀ.ਐੱਸ. ਯੇਦੀਯੁਰੱਪਾ ਅਤੇ ਸਕੱਤਰ, ਰੱਖਿਆ ਖੋਜ ਤੇ ਵਿਕਾਸ ਵਿਭਾਗ ਅਤੇ ਚੇਅਰਮੈਨ, ਡੀਆਰਡੀਓ, ਡਾ. ਜੀ ਸਤੀਸ਼ ਰੈੱਡੀ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 02 ਜਨਵਰੀ, 2020 ਨੂੰ ਬੰਗਲੁਰੂ ਵਿਖੇ 5 ਡੀਆਰਡੀਓ ਯੰਗ ਸਾਇੰਟਿਸਟਸ ਲੈਬਾਰਟਰੀਆਂ ਰਾਸ਼ਟਰ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ।