ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਗੁਜਰਾਤ ਵਿਚ ਪ੍ਰਧਾਨ ਮੰਤਰੀ (ਸਤੰਬਰ 17, 2017)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀਨਗਰ ਤੋਂ ਕੇਵਡੀਆ ਤੱਕ ਦੀ ਆਪਣੀ ਯਾਤਰਾ ਸ਼ੁਰੂ ਕੀਤੀ ਜਿੱਥੇ ਉਹ ਸਰਦਾਰ ਸਰੋਵਰ ਡੈਮ 17 ਸਤੰਬਰ, 2017 ਨੂੰ ਰਾਸ਼ਟਰ ਨੂੰ ਸਮਰਪਤ ਕਰਨਗੇ। ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ,ਜਹਾਜ਼ਰਾਨੀ ਮੰਤਰੀ; ਜਲ ਸੰਸਾਧਨ, ਦਰਿਆ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਣੀ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਨੇ 17 ਸਤੰਬਰ 2017 ਨੂੰ ਗੁਜਰਾਤ ਵਿਖੇ ਸਰਦਾਰ ਸਰੋਵਰ ਡੈਮ ਰਾਸ਼ਟਰ ਨੂੰ ਸਮਰਪਤ ਕੀਤਾ । ਗੁਜਰਾਤ ਦੇ ਰਾਜਪਾਲ ਸ਼੍ਰੀ ਓ.ਪੀ. ਕੋਹਲੀ, ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ,ਜਹਾਜ਼ਰਾਨੀ ਮੰਤਰੀ; ਜਲ ਸੰਸਾਧਨ, ਦਰਿਆ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਣੀ ਦਿਖਾਈ ਦੇ ਰਹੇ ਹਨ।
The Prime Minister, Shri Narendra Modi dedicates the Sardar Sarovar Dam to the nation, in Gujarat on September 17, 2017.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਨੇ 17 ਸਤੰਬਰ 2017 ਨੂੰ ਗੁਜਰਾਤ ਵਿਖੇ ਸਰਦਾਰ ਸਰੋਵਰ ਡੈਮ ਰਾਸ਼ਟਰ ਨੂੰ ਸਮਰਪਤ ਕੀਤਾ । ਗੁਜਰਾਤ ਦੇ ਰਾਜਪਾਲ ਸ਼੍ਰੀ ਓ.ਪੀ. ਕੋਹਲੀ, ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ,ਜਹਾਜ਼ਰਾਨੀ ਮੰਤਰੀ; ਜਲ ਸੰਸਾਧਨ, ਦਰਿਆ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਣੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਸਤੰਬਰ 2017 ਨੂੰ ਗੁਜਰਾਤ ਵਿਖੇ ਸਰਦਾਰ ਸਰੋਵਰ ਡੈਮ 'ਤੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਸਤੰਬਰ 2017 ਨੂੰ ਗੁਜਰਾਤ ਵਿਖੇ ਸਰਦਾਰ ਸਰੋਵਰ ਡੈਮ 'ਤੇ, ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ,ਜਹਾਜ਼ਰਾਨੀ ਮੰਤਰੀ; ਜਲ ਸੰਸਾਧਨ, ਦਰਿਆ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਸਤੰਬਰ 2017 ਨੂੰ ਗੁਜਰਾਤ ਵਿਖੇ ਸਟੈਚੂ ਆਫ ਯੂਨਿਟੀ ਦੀ ਉਸਾਰੀ ਦੇ ਕੰਮ ਦੀ ਸੰਖੇਪ ਜਾਣਕਾਰੀ ਲੈਂਦੇ ਹੋਏ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਸਤੰਬਰ 2017 ਨੂੰ ਗੁਜਰਾਤ ਵਿਖੇ ਸਟੈਚੂ ਆਫ ਯੂਨਿਟੀ ਦੀ ਉਸਾਰੀ ਦੇ ਕੰਮ ਦੀ ਸੰਖੇਪ ਜਾਣਕਾਰੀ ਲੈਂਦੇ ਹੋਏ । ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ,ਜਹਾਜ਼ਰਾਨੀ ਮੰਤਰੀ; ਜਲ ਸੰਸਾਧਨ, ਦਰਿਆ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਣੀ ਅਤੇ ਗੁਜਰਾਤ ਦੇ ਉਪ-ਮੁੱਖ ਮੰਤਰੀ ਸ਼੍ਰੀ ਨਿਤਿਨ ਭਾਈ ਪਟੇਲ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਸਤੰਬਰ 2017 ਨੂੰ ਗੁਜਰਾਤ ਵਿਖੇ ਸਰਦਾਰ ਸਰੋਵਰ ਡੈਮ 'ਤੇ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 17 ਸਤੰਬਰ, 2017 ਨੂੰ ਦਾਭੋਈ, ਗੁਜਰਾਤ ਵਿਖੇ ਜਨਤਕ ਮੀਟਿੰਗ ਵਿੱਚ ਸਵਾਗਤ ਕੀਤਾ ਗਿਆ। ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਣੀ ਅਤੇ ਗੁਜਰਾਤ ਦੇ ਉਪ-ਮੁੱਖ ਮੰਤਰੀ ਸ਼੍ਰੀ ਨਿਤਿਨ ਭਾਈ ਪਟੇਲ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 17 ਸਤੰਬਰ, 2017 ਨੂੰ ਦਾਭੋਈ, ਗੁਜਰਾਤ ਵਿਖੇ ਜਨਤਕ ਮੀਟਿੰਗ ਵਿੱਚ ਸਵਾਗਤ ਕੀਤਾ ਗਿਆ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 17 ਸਤੰਬਰ, 2017 ਨੂੰ ਦਾਭੋਈ, ਗੁਜਰਾਤ ਵਿਖੇ ਜਨਤਕ ਮੀਟਿੰਗ ਵਿੱਚ ਸਵਾਗਤ ਕੀਤਾ ਗਿਆ। ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ,ਜਹਾਜ਼ਰਾਨੀ ਮੰਤਰੀ; ਜਲ ਸੰਸਾਧਨ, ਦਰਿਆ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ ਅਤੇ ਰਾਜ ਮੰਤਰੀ, ਖਾਣਾਂ ਅਤੇ ਕੋਲਾ ਸ਼੍ਰੀ ਹਰੀਭਾਈ ਪਾਰਥੀਭਾਈ ਚੌਧਰੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 17 ਸਤੰਬਰ, 2017 ਨੂੰ ਦਾਭੋਈ, ਗੁਜਰਾਤ ਵਿਖੇ ਜਨਤਕ ਮੀਟਿੰਗ ਵਿੱਚ ਸਵਾਗਤ ਕੀਤਾ ਗਿਆ। ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ,ਜਹਾਜ਼ਰਾਨੀ ਮੰਤਰੀ; ਜਲ ਸੰਸਾਧਨ, ਦਰਿਆ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 17 ਸਤੰਬਰ, 2017 ਨੂੰ ਦਾਭੋਈ, ਗੁਜਰਾਤ ਵਿਖੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 17 ਸਤੰਬਰ, 2017 ਨੂੰ ਅਮਰੇਲੀ, ਗੁਜਰਾਤ ਵਿਖੇ ਪਹੁੰਚਣ ਤੇ, ਲੋਕਾ ਦੁਆਰਾ ਸਵਾਗਤ ਕੀਤਾ ਗਿਆ ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਸਤੰਬਰ, 2017 ਨੂੰ ਅਮਰੇਲੀ, ਗੁਜਰਾਤ ਵਿਖੇ ਅਮਰ ਡੇਅਰੀ ਦੇ ਨਵੇਂ ਪਲਾਟਾਂ ਦਾ ਉਦਘਾਟਨ ਕੀਤਾ । ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਣੀ ਅਤੇ ਗੁਜਰਾਤ ਦੇ ਉਪ-ਮੁੱਖ ਮੰਤਰੀ ਸ਼੍ਰੀ ਨਿਤਿਨ ਭਾਈ ਪਟੇਲ ਅਤੇ ਹੋਰ ਮਹਾਨ ਹਸਤੀਆਂ ਵੀ ਦਿਖਾਈ ਦੇ ਰਹੀਆਂ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੇਲੀ, ਗੁਜਰਾਤ ਵਿਖੇ 17 ਸਤੰਬਰ, 2017 ਨੂੰ ਅਮਰ ਡੇਅਰੀ ਵਿੱਚ ਇੱਕ ਪੌਦਾ ਲਗਾਇਆ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 17 ਸਤੰਬਰ, 2017 ਨੂੰ ਅਮਰੇਲੀ, ਗੁਜਰਾਤ ਵਿਖੇ ਸਾਹਾਕਾਰ ਸੰਮੇਲਨ ਨੂੰ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 17 ਸਤੰਬਰ, 2017 ਨੂੰ ਆਪਣੇ ਗੁਜਰਾਤ ਦੌਰੇ ਨੂੰ ਪੂਰਾ ਕਰਨ ਤੋਂ ਬਾਅਦ ਭਾਵਨਗਰ ਤੋਂ ਦਿੱਲੀ ਲਈ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ। ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਣੀ ਅਤੇ ਗੁਜਰਾਤ ਦੇ ਉਪ-ਮੁੱਖ ਮੰਤਰੀ ਸ਼੍ਰੀ ਨਿਤਿਨ ਭਾਈ ਪਟੇਲ ਦਿਖਾਈ ਦੇ ਰਹੇ ਹਨ।