ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਛੱਤੀਸਗੜ੍ਹ ਵਿੱਚ ਪ੍ਰਧਾਨ ਮੰਤਰੀ (22 ਸਤੰਬਰ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2018 ਨੂੰ ਛੱਤੀਸਗੜ੍ਹ ਦੇ ਜਾਂਜਗੀਰ-ਚੰਪਾ ਵਿਖੇ ਰਵਾਇਤੀ ਹੈਂਡਲੂਮ ਅਤੇ ਖੇਤਾਬਾੜੀ ਬਾਰੇ ਇੱਕ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2018 ਨੂੰ ਛੱਤੀਸਗੜ੍ਹ ਦੇ ਜਾਂਜਗੀਰ-ਚੰਪਾ ਵਿਖੇ ਰਵਾਇਤੀ ਹੈਂਡਲੂਮ ਅਤੇ ਖੇਤਾਬਾੜੀ ਬਾਰੇ ਇੱਕ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ। ਛੱਤੀਸਗੜ੍ਹ ਦੇ ਮੁੱਖ ਮੰਤਰੀ, ਡਾ. ਰਮਨ ਸਿੰਘ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2018 ਨੂੰ ਛੱਤੀਸਗੜ੍ਹ ਦੇ ਜਾਂਜਗੀਰ-ਚੰਪਾ ਵਿਖੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਅਤੇ ਪੇਂਡਰਾ-ਅਨੂਪਪੁਰ ਤੀਜੀ ਰੇਲਵੇ ਲਾਈਨ ਦਾ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੀ ਚੋਣ ਕਰਨ ਲਈ ਸਰਟੀਫਿਕੇਟ ਆਦਿ ਸੌਂਪਦੇ ਹੋਏ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2018 ਨੂੰ ਛੱਤੀਸਗੜ੍ਹ ਦੇ ਜਾਂਜਗੀਰ-ਚੰਪਾ ਵਿਖੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਅਤੇ ਪੇਂਡਰਾ-ਅਨੂਪਪੁਰ ਤੀਜੀ ਰੇਲਵੇ ਲਾਈਨ ਦਾ ਨੀਂਹ ਪੱਥਰ ਰੱਖਦੇ ਹੋਏ। ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜਮਾਰਗ, ਜਹਾਜ਼ਰਾਨੀ ਅਤੇ ਜਲ ਸੰਸਾਧਨ, ਨਦੀ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ, ਛੱਤੀਸਗੜ੍ਹ ਦੇ ਮੁੱਖ ਮੰਤਰੀ, ਡਾ. ਰਮਨ ਸਿੰਘ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ 2018 ਨੂੰ ਛੱਤੀਸਗੜ੍ਹ ਦੇ ਜਾਂਜਗੀਰ-ਚੰਪਾ ਵਿੱਚ ਕਿਸਾਨ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ 2018 ਨੂੰ ਛੱਤੀਸਗੜ੍ਹ ਦੇ ਜਾਂਜਗੀਰ-ਚੰਪਾ ਵਿੱਚ ਕਿਸਾਨ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ 22 ਸਤੰਬਰ 2018 ਨੂੰ ਛੱਤੀਸਗੜ੍ਹ ਤੋਂ ਰਵਾਨਾ ਹੋਣ ਸਮੇਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਡਾ. ਰਮਨ ਸਿੰਘ ਵੱਲੋਂ ਵਿਦਾ ਕੀਤਾ ਜਾ ਰਿਹਾ ਹੈ।