ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਤਾਮਿਲਨਾਡੂ ਵਿੱਚ ਪ੍ਰਧਾਨ ਮੰਤਰੀ (27 ਜੁਲਾਈ, 2017)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਮਦੁਰਾਈ ਵਿਖੇ ਪਹੁੰਚਣ `ਤੇ ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਏਡਾਪਾਡੀ ਕੇ. ਪਾਲਾਨੀਸਵਾਮੀ(Shri Edappadi K. Palaniswami) ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਮਦੁਰਾਈ ਵਿਖੇ ਪਹੁੰਚਣ ਸਮੇਂ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਮਦੁਰਾਈ ਵਿਖੇ ਪਹੁੰਚਣ `ਤੇ ਤਾਮਿਲਨਾਡੂ ਦੇ ਰਾਜਪਾਲ, ਸ੍ਰੀ ਸੀ. ਵਿੱਦਿਆਸਾਗਰ ਰਾਓ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਖੇ ਰਾਮੇਸ਼ਵਰਮ ਤੋਂ ਅਯੁੱਧਿਆ ਤੋਂ ‘ਸ਼੍ਰੱਧਾ ਸੇਤੂ' ਨਾਮਕ ਇੱਕ ਨਵੀਂ ਐਕਸਪ੍ਰੈੱਸ ਰੇਲਗੱਡੀ ਨੂੰ 'ਵੀਡੀਓ ਕਾਨਫਰੰਸ ਰਾਹੀਂ ਰਵਾਨਾ ਕਰਦੇ ਹੋਏ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਸੀ ਵਿੱਦਿਆਸਾਗਰ ਰਾਓ, ਤਾਮਿਲਨਾਡੂ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਖੇ ਰਾਮੇਸ਼ਵਰਮ ਤੋਂ ਅਯੁੱਧਿਆ ਤੋਂ ‘ਸ਼੍ਰੱਧਾ ਸੇਤੂ' ਨਾਮਕ ਇੱਕ ਨਵੀਂ ਐਕਸਪ੍ਰੈੱਸ ਰੇਲਗੱਡੀ ਨੂੰ 'ਵੀਡੀਓ ਕਾਨਫਰੰਸ ਰਾਹੀਂ ਰਵਾਨਾ ਕਰਦੇ ਹੋਏ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਸੀ ਵਿੱਦਿਆਸਾਗਰ ਰਾਓ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami), ਵਣਜ ਅਤੇ ਉਦਯੋਗ ਰਾਜ ਮੰਤਰੀ (ਸੁਤੰਤਰ ਚਾਰਜ), ਸ਼੍ਰੀ ਨਿਰਮਲਾ ਸੀਤਾਰਮਣ, ਸੜਕੀ ਟਰਾਂਸਪੋਰਟ ਤੇ ਰਾਜਮਾਰਗ ਅਤੇ ਜ਼ਹਾਜਰਾਨੀ ਰਾਜ ਮੰਤਰੀ, ਸ਼੍ਰੀ ਪੀ. ਰਾਧਾਕ੍ਰਿਸ਼ਨਨ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲ ਨਾਡੂ ਦੇ ਰਾਮੇਸਵਰਮ ਵਿਖੇ ‘ਨੀਲੀ ਕ੍ਰਾਂਤੀ ਯੋਜਨਾ’ ਅਧੀਨ ਲਾਂਗ ਲਾਈਨਰ ਟਰਾਲਰਜ਼ ਦੇ ਲਾਭਕਾਰੀਆਂ ਨੂੰ ਪ੍ਰਵਾਨਗੀ ਪੱਤਰ ਦਿੰਦੇ ਹੋਏ। ਤਾਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami) ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ (ਸੁਤੰਤਰ ਚਾਰਜ), ਸ਼੍ਰੀਮਤੀ ਨਿਰਮਲਾ ਸੀਤਾਰਮਣ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ 2017 ਨੂੰ ਰਾਮੇਸਵਰਮ, ਤਾਮਿਲ ਨਾਡੂ ਵਿਖੇ ਇੱਕ ਸਮਾਰੋਹ ਵਿੱਚ ਗ੍ਰੀਨ ਰਮੇਸ਼ਵਰਮ ਪ੍ਰੋਜੈਕਟ ਦਾ ਸਾਰ(Synopsis) ਜਾਰੀ ਕਰਦੇ ਹੋਏ । ਤਾਮਿਲ ਨਾਡੂ ਦੇ ਰਾਜਪਾਲ, ਸ਼੍ਰੀ ਸੀ. ਵਿੱਦਿਆਸਾਗਰ ਰਾਓ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ 2017 ਨੂੰ ਰਾਮੇਸਵਰਮ, ਤਾਮਿਲ ਨਾਡੂ ਵਿਖੇ ਇੱਕ ਸਮਾਰੋਹ ਵਿੱਚ ਗ੍ਰੀਨ ਰਮੇਸ਼ਵਰਮ ਪ੍ਰੋਜੈਕਟ ਦਾ ਸਾਰ(Synopsis) ਜਾਰੀ ਕਰਦੇ ਹੋਏ । ਤਾਮਿਲ ਨਾਡੂ ਦੇ ਮੁੱਖ ਮੰਤਰੀ, ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami), ਵਣਜ ਤੇ ਉਦਯੋਗ ਰਾਜ ਮੰਤਰੀ (ਸੁਤੰਤਰ ਚਾਰਜ), ਸ਼੍ਰੀਮਤੀ ਨਿਰਮਲਾ ਸੀਤਾਰਮਣ, ਸੜਕੀ ਟਰਾਂਸਪੋਰਟ ਤੇ ਰਾਜਮਾਰਗ ਅਤੇ ਜ਼ਹਾਜਰਾਨੀ ਰਾਜ ਮੰਤਰੀ, ਸ੍ਰੀ ਰਾਧਾਕ੍ਰਿਸ਼ਨਨ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਵਿੱਚ ਮੁਕੁੰਦਰਾਇਰ ਚੱਤੀਰਾਮ ਅਤੇ ਅਰਿਚਲਮੁਨਈ ਦਰਮਿਆਨ ਐੱਨਐੱਚ-87 `ਤੇ ਬਣੇ 9 .5 ਕਿਲੋਮੀਟਰ ਲਿੰਕ ਰੋਡ ਰਾਸ਼ਟਰ ਨੂੰ ਸਮਰਪਿਤ ਕਰਨ ਲਈ ਤਖਤੀ ਤੋਂ ਪਰਦਾ ਹਟਾਉਂਦੇ ਹੋਏ। ਤਾਮਿਲ ਨਾਡੂ ਦੇ ਰਾਜਪਾਲ, ਸ਼੍ਰੀ ਸੀ. ਵਿੱਦਿਆਸਾਗਰ ਰਾਓ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami), ਵਣਜ ਤੇ ਉਦਯੋਗ ਰਾਜ ਮੰਤਰੀ (ਸੁਤੰਤਰ ਚਾਰਜ), ਸ਼੍ਰੀਮਤੀ ਨਿਰਮਲਾ ਸੀਤਾਰਮਣ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਰਾਮੇਸਵਰਮ, ਤਾਮਿਲਨਾਡੂ ਵਿਖੇ ਇੱਕ ਪਬਲਿਕ ਮੀਟਿੰਗ ਸਮੇਂ ਸੰਬੋਧਨ ਕਰਦੇ ਹੋਏ।

The Prime Minister, Shri Narendra Modi inaugurating Dr. A.P.J. Abdul Kalam memorial, at Pei Karumbu, Rameswaram, in Tamil Nadu on July 27, 2017.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਪੇਈ ਕਾਰੂੰਬੂ, ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਮੈਮੋਰੀਅਲ ਦਾ ਉਦਘਾਟਨ ਕਰਦੇ ਹੋਏ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਸੀ ਵਿੱਦਿਆਸਾਗਰ ਰਾਓ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami) , ਵਣਜ ਅਤੇ ਉਦਯੋਗ ਰਾਜ ਮੰਤਰੀ (ਸੁਤੰਤਰ ਚਾਰਜ), ਸ਼੍ਰੀ ਨਿਰਮਲਾ ਸੀਤਾਰਮਣ, ਸੜਕੀ ਟਰਾਂਸਪੋਰਟ ਤੇ ਰਾਜਮਾਰਗ ਅਤੇ ਜ਼ਹਾਜਰਾਨੀ ਰਾਜ ਮੰਤਰੀ, ਸ਼੍ਰੀ ਪੀ. ਰਾਧਾਕ੍ਰਿਸ਼ਨਨ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਪੇਈ ਕਾਰੂੰਬੂ, ਰਾਮੇਸ਼ਵਰਮ ਵਿਖੇ ਇੱਕ ਪ੍ਰਦਰਸ਼ਨੀ ਬੱਸ ‘ਕਲਾਮ ਸੰਦੇਸ਼ ਵਾਹਿਨੀ’ ਨੂੰ ਝੰਡੀ ਦਿਖਾਕੇ ਰਵਾਨਾ ਕਰਦੇ ਹੋਏ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਵਿੱਦਿਆਸਾਗਰ ਰਾਓ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami) ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ,ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਨੂੰ ਸ਼ਰਧਾਂਜਲੀ ਦਿੰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਪੇਈ ਕਾਰੂੰਬੂ, ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਪਰਿਵਾਰਕ ਮੈਬਰਾਂ ਨਾਲ ਗੱਲਬਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਪੇਈ ਕਾਰੂੰਬੂ, ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਮੂਰਤੀ ਦਾ ਉਦਘਾਟਨ ਕਰਦੇ ਹੋਏ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਸੀ ਵਿੱਦਿਆਸਾਗਰ ਰਾਓ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami) ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਪੇਈ ਕਾਰੂੰਬੂ, ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਮੂਰਤੀ ਦਾ ਉਦਘਾਟਨ ਕਰਦੇ ਹੋਏ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਸੀ ਵਿੱਦਿਆਸਾਗਰ ਰਾਓ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami) ਅਤੇ ਸੜਕੀ ਟਰਾਂਸਪੋਰਟ ਤੇ ਰਾਜਮਾਰਗ ਅਤੇ ਜ਼ਹਾਜਰਾਨੀ ਰਾਜ ਮੰਤਰੀ, ਸ਼੍ਰੀ ਪੀ. ਰਾਧਾਕ੍ਰਿਸ਼ਨਨ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਮੂਰਤੀ ਦਾ ਉਦਘਾਟਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਮੈਮੋਰੀਅਲ ਵਿਖੇ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਮੈਮੋਰੀਅਲ ਵਿਖੇ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਮੈਮੋਰੀਅਲ ਵਿਖੇ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਮੈਮੋਰੀਅਲ ਵਿਖੇ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਪੇਈ ਕਾਰੂੰਬੂ, ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਪਰਿਵਾਰਕ ਮੈਬਰਾਂ ਨਾਲ ਗੱਲਬਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਪੇਈ ਕਾਰੂੰਬੂ, ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਪਰਿਵਾਰਕ ਮੈਬਰਾਂ ਨਾਲ ਗੱਲਬਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲਨਾਡੂ ਦੇ ਪੇਈ ਕਾਰੂੰਬੂ, ਰਾਮੇਸ਼ਵਰਮ ਵਿਖੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਪਰਿਵਾਰਕ ਮੈਬਰਾਂ ਨਾਲ ਗੱਲਬਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲ ਨਾਡੂ ਦੇ ਰਾਮੇਸਵਰਮ ਵਿਖੇ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਉਪਰੰਤ ਦਿੱਲੀ ਲਈ ਜਹਾਜ਼ ਚੜ੍ਹਦੇ ਹੋਏ। ਤਾਮਿਲ ਨਾਡੂ ਦੇ ਰਾਜਪਾਲ, ਸ਼੍ਰੀ ਸੀ ਵਿੱਦਿਆਸਾਗਰ ਰਾਓ ਅਤੇ ਮੁੱਖ ਮੰਤਰੀ ਸ਼੍ਰੀ ਏਡਾਪਾਡੀ ਕੇ. ਪਲਾਨੀਸਵਾਮੀ (Shri Edappadi K. Palaniswami) ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ 27 ਜੁਲਾਈ, 2017 ਨੂੰ ਤਾਮਿਲ ਨਾਡੂ ਦੇ ਰਾਮੇਸਵਰਮ ਵਿਖੇ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਉਪਰੰਤ ਦਿੱਲੀ ਲਈ ਜਹਾਜ਼ ਚੜ੍ਹਦੇ ਹੋਏ।