ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਜੰਮੂ-ਕਸ਼ਮੀਰ ਵਿੱਚ (19 ਮਈ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਮਈ, 2018 ਨੂੰ ਲੇਹ ਵਿਖੇ, ਜ਼ੋਜਿਲਾ ਸੁਰੰਗ ‘ਤੇ ਕੰਮ ਦੀ ਸ਼ੁਰੂਆਤ ਕਰਨ ਦੇ ਸਮਾਗਮ ਸਮੇਂ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 19 ਮਈ, 2018 ਨੂੰ ਸ੍ਰੀਨਗਰ ਵਿਖੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (ਐੱਸਕੇਆਈਸੀਸੀ) ਵਿੱਚ 330 ਮੈਗਾ ਕਿਸ਼ਨਗੰਗਾ ਪਣਬਿਜਲੀ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ ਕੀਤਾ। ਜੰਮੂ-ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ ਐੱਨ ਵੋਹਰਾ, ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜਮਾਰਗ, ਜਹਾਜ਼ਰਾਨੀ ਅਤੇ ਜਲ ਸੰਸਾਧਨ, ਦਰਿਆ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ, ਉੱਤਰ-ਪੂਰਬੀ ਖੇਤਰ ਦਾ ਵਿਕਾਸ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਾ ਦਫ਼ਤਰ, ਪਰਸੋਨਲ, ਜਨਤਕ ਸਿ਼ਕਾਇਤਾਂ ਤੇ ਪੈਨਸ਼ਨਾਂ, ਪ੍ਰਮਾਣੂ ਊਰਜਾ ਵਿਭਾਗ, ਪੁਲਾੜ ਵਿਭਾਗ, ਡਾ. ਜਿਤੇਂਦਰ ਸਿੰਘ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ, ਸੁਸ਼੍ਰੀ ਮਹਿਬੂਬਾ ਮੁਫਤੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਮਈ, 2018 ਨੂੰ ਜੰਮੂ ਵਿਖੇ ਸ਼ੇਰ-ਏ-ਕਸ਼ਮੀਰ ਖੇਤੀਬਾੜੀ ਵਿਗਿਆਨ ਅਤੇ ਟੈਕਨੋਲੋਜੀ ਯੂਨੀਵਰਸਿਟੀ (Sher-E-Kashmir University of Agricultural Sciences and Technology) ਦੀ ਕਨਵੋਕੇਸ਼ਨ ਸਮੇਂ । ਜੰਮੂ-ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ ਐੱਨ ਵੋਹਰਾ, ਉੱਤਰ-ਪੂਰਬੀ ਖੇਤਰ ਦਾ ਵਿਕਾਸ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਾ ਦਫ਼ਤਰ, ਪਰਸੋਨਲ, ਜਨਤਕ ਸਿ਼ਕਾਇਤਾਂ ਤੇ ਪੈਨਸ਼ਨਾਂ, ਪ੍ਰਮਾਣੂ ਊਰਜਾ ਵਿਭਾਗ, ਪੁਲਾੜ ਵਿਭਾਗ, ਡਾ. ਜਿਤੇਂਦਰ ਸਿੰਘ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ, ਸੁਸ਼੍ਰੀ ਮਹਿਬੂਬਾ ਮੁਫਤੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਮਈ, 2018 ਨੂੰ ਜੰਮੂ ਵਿਖੇ ਸ਼ੇਰ-ਏ-ਕਸ਼ਮੀਰ ਖੇਤੀਬਾੜੀ ਵਿਗਿਆਨ ਅਤੇ ਟੈਕਨੋਲੋਜੀ ਯੂਨੀਵਰਸਿਟੀ (Sher-E-Kashmir University of Agricultural Sciences and Technology) ਦੀ ਕਨਵੋਕੇਸ਼ਨ ਸਮੇਂ। ਜੰਮੂ-ਕਸ਼ਮੀਰ ਦੇ ਰਾਜਪਾਲ, ਸ਼੍ਰੀ ਐੱਨ ਐੱਨ ਵੋਹਰਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਮਈ, 2018 ਨੂੰ ਜੰਮੂ ਵਿਖੇ ਸ਼ੇਰ-ਏ-ਕਸ਼ਮੀਰ ਖੇਤੀਬਾੜੀ ਵਿਗਿਆਨ ਅਤੇ ਟੈਕਨੋਲੋਜੀ ਯੂਨੀਵਰਸਿਟੀ (Sher-E-Kashmir University of Agricultural Sciences and Technology) ਦੀ ਕਨਵੋਕੇਸ਼ਨ ਸਮੇਂ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਮਈ, 2018 ਨੂੰ ਜੰਮੂ ਵਿਖੇ ਸ਼ੇਰ-ਏ-ਕਸ਼ਮੀਰ ਖੇਤੀਬਾੜੀ ਵਿਗਿਆਨ ਅਤੇ ਟੈਕਨੋਲੋਜੀ ਯੂਨੀਵਰਸਿਟੀ (Sher-E-Kashmir University of Agricultural Sciences and Technology) ਦੀ ਕਨਵੋਕੇਸ਼ਨ ਸਮੇਂ ਗਰੁੱਪ ਫੋਟੋ ਵਿੱਚ। ਜੰਮੂ-ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ ਐੱਨ ਵੋਹਰਾ, ਉੱਤਰ-ਪੂਰਬੀ ਖੇਤਰ ਦਾ ਵਿਕਾਸ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਾ ਦਫ਼ਤਰ, ਪਰਸੋਨਲ, ਜਨਤਕ ਸਿ਼ਕਾਇਤਾਂ ਤੇ ਪੈਨਸ਼ਨਾਂ, ਪ੍ਰਮਾਣੂ ਊਰਜਾ ਵਿਭਾਗ, ਪੁਲਾੜ ਵਿਭਾਗ, ਡਾ. ਜਿਤੇਂਦਰ ਸਿੰਘ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ, ਸੁਸ਼੍ਰੀ ਮਹਿਬੂਬਾ ਮੁਫਤੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਮਈ, 2018 ਨੂੰ ਜੰਮੂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ। ਜੰਮੂ ਅਤੇ ਕਸ਼ਮੀਰ ਦੇ ਰਾਜਪਾਲ, ਸ਼੍ਰੀ ਐੱਨ ਐੱਨ. ਵੋਹਰਾ, ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ , ਸ਼ਿਪਿੰਗ ਅਤੇ ਜਲ ਸੰਸਾਧਨ, ਦਰਿਆ ਵਿਕਾਸ ਅਤੇ ਗੰਗਾ ਕਾਇਅਕਲਪ ਮੰਤਰੀ, ਸ਼੍ਰੀ ਨਿਤਿਨ ਗਡਕਰੀ, ਉੱਤਰ-ਪੂਰਬੀ ਖੇਤਰ ਵਿਕਾਸ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫਤਰ, ਪ੍ਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ, ਪ੍ਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ, ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ, ਸੁਸ਼੍ਰੀ ਮਹਿਬੂਬਾ ਮੁਫਤੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਮਈ, 2018 ਨੂੰ ਜੰਮੂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਸੰਬੋਧਨ ਕਰਦੇ ਹੋਏ।