ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਤਾਮਿਲਨਾਡੂ ਵਿੱਚ (12 ਅਪ੍ਰੈਲ 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 12 ਅਪ੍ਰੈਲ, 2018 ਨੂੰ ਚੇੱਨਈ, ਤਾਮਿਲਨਾਡੂ ਵਿਖੇ ਪਹੁੰਚਣ `ਤੇ ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਅਡਾਪੱਡੀ ਕੇ ਪਾਲਨੀਸਵਾਮੀ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 12 ਅਪ੍ਰੈਲ, 2018 ਨੂੰ ਚੇੱਨਈ, ਤਾਮਿਲਨਾਡੂ ਵਿਖੇ ਪਹੁੰਚਣ `ਤੇ ਤਾਮਿਲਨਾਡੂ ਦੇ ਉਪ ਮੁੱਖ ਮੰਤਰੀ, ਸ਼੍ਰੀ ਓ ਪਨੀਰਸਲੇਵਮ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫਐੱਕਸਪੋ ਇੰਡੀਆ- 2018 ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫਐੱਕਸਪੋ ਇੰਡੀਆ -2018 ਦੇ ਉਦਘਾਟਨ ਸਮਾਗਮ ਵਿੱਚ ਆਈਡੀਈਐਕਸ (ਰੱਖਿਆ ਉੱਤਮਤਾ ਲਈ ਨਵੀਨਤਾ) ਦੀ ਸ਼ੁਰੂਆਤ ਕੀਤੀ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ, ਕੇਂਦਰੀ ਰੱਖਿਆ ਮੰਤਰੀ, ਸ਼੍ਰੀਮਤੀ ਨਿਰਮਲਾ ਸੀਤਾਰਮਨ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਅਡਾਪੱਡੀ ਕੇ ਪਲਾਨੀਸਵਾਮੀ ਅਤੇ ਹੋਰ ਪਤਵੰਤੇ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫਐੱਕਸਪੋ ਇੰਡੀਆ- 2018 ਦੇ ਉਦਘਾਟਨੀ ਸਮਾਰੋਹ ਸਮੇਂ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਅਡਾਪੱਡੀ ਕੇ ਪਲਾਨੀਸਵਾਮੀ ਅਤੇ ਹੋਰ ਪਤਵੰਤੇ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫਐੱਕਸਪੋ ਇੰਡੀਆ- 2018 ਦੇ ਉਦਘਾਟਨੀ ਸਮਾਰੋਹ ਸਮੇਂ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫਐੱਕਸਪੋ ਇੰਡੀਆ- 2018 ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫਐੱਕਸਪੋ ਇੰਡੀਆ- 2018 ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫਐੱਕਸਪੋ ਇੰਡੀਆ- 2018 ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਮੌਜ਼ੂਦਗੀ ਵਿੱਚ 12 ਅਪਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫ ਐੱਕਸਪੋ ਇੰਡੀਆ -2018 ਦੇ ਉਦਘਾਟਨੀ ਸਮਾਰੋਹ ਵਿੱਚ ਤਿੰਨ ਹਥਿਆਰਬੰਦ ਫ਼ੌਜਾਂ ਦੀ ਅਤਿ ਆਧੁਨਿਕ ਤਾਕਤਾਂ ਦੇ ਉਪਕਰਣਾਂ ਦਾ ਪ੍ਰਦਰਸ਼ਨ ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਮਹਾਂਬਲੀਪੁਰਮ ਵਿਖੇ ਡਿਫ ਐੱਕਸਪੋ ਇੰਡੀਆ -2018 ਦੇ ਉਦਘਾਟਨੀ ਸਮਾਰੋਹਾਂ ਸਮੇਂ ਪੈਵੀਲੀਅਨ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਵਿੱਚ ਚੇੱਨਈ ਦੇ ਅਡੀਅਰ ਵਿਖੇ ਕੈਂਸਰ ਇੰਸਟੀਚਿਊਟ (ਡਬਲਿਊਆਈਏ) `ਚ ਰੋਗੀ ਸੰਭਾਲ ਸੁਵਿਧਾਵਾਂ ਦੇ ਉਦਘਾਟਨ ਸਮੇਂ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਅਡਾਪੱਡੀ ਕੇ ਪਲਾਨੀਸਵਾਮੀ ਅਤੇ ਵਿੱਤ ਅਤੇ ਜਹਾਜ਼ਰਾਨੀ ਰਾਜ ਮੰਤਰੀ, ਸ਼੍ਰੀ ਪੀ ਰਾਧਾਕ੍ਰਿਸ਼ਨਨ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਵਿੱਚ ਚੇੱਨਈ ਦੇ ਅਡੀਅਰ ਵਿਖੇ ਕੈਂਸਰ ਇੰਸਟੀਚਿਊਟ (ਡਬਲਿਊਆਈਏ) `ਚ ਰੋਗੀ ਸੰਭਾਲ ਸੁਵਿਧਾਵਾਂ ਦੇ ਉਦਘਾਟਨ ਸਮੇਂ ਤਖ਼ਤੀ ਤੋਂ ਪਰਦਾ ਹਟਾਉਂਦੇ ਹੋਏ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਵਿੱਚ ਚੇੱਨਈ ਦੇ ਅਡੀਅਰ ਵਿਖੇ ਕੈਂਸਰ ਇੰਸਟੀਚਿਊਟ (ਡਬਲਿਊਆਈਏ) `ਚ ਰੋਗੀ ਸੰਭਾਲ ਸੁਵਿਧਾਵਾਂ ਦਾ ਉਦਘਾਟਨ ਕਰਦੇ ਹੋਏ। ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ, ਤਾਮਿਲਨਾਡੂ ਦੇ ਮੁੱਖ ਮੰਤਰੀ, ਸ਼੍ਰੀ ਅਡਾਪੱਡੀ ਕੇ ਪਲਾਨੀਸਵਾਮੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਵਿੱਚ ਚੇੱਨਈ ਦੇ ਅਡੀਅਰ ਵਿਖੇ ਕੈਂਸਰ ਇੰਸਟੀਚਿਊਟ (ਡਬਲਿਊਆਈਏ) `ਚ ਰੋਗੀ ਸੰਭਾਲ ਸੁਵਿਧਾਵਾਂ ਦਾ ਉਦਘਾਟਨ ਸਮੇਂ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਚੇੱਨਈ ਤੋਂ ਰਵਾਨਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ 12 ਅਪ੍ਰੈਲ, 2018 ਨੂੰ ਤਾਮਿਲਨਾਡੂ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਚੇੱਨਈ ਤੋਂ ਰਵਾਨਾ ਕਰਦੇ ਹੋਏ।