ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ 9.2 ਕਿਲੋਮੀਟਰ ਲੰਬੀ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕੀਤਾ (02 ਅਪ੍ਰੈਲ, 2017)
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਪਹੁੰਚਣ `ਤੇ ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ.ਐੱਨ. ਵੋਹਰਾ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫਤੀ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ 9.2 ਕਿਲੋਮੀਟਰ ਲੰਬੀ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਦੇ ਹੋਏ। ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ.ਐੱਨ. ਵੋਹਰਾ, ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜ ਮਾਰਗ ਅਤੇ ਸ਼ਿਪਿੰਗ ਮੰਤਰੀ ਸ਼੍ਰੀ ਨਿਤਿਨ ਗਡਕਰੀ , ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫਤੀ ਅਤੇ ਉੱਤਰੀ-ਪੂਰਬੀ ਖੇਤਰ ਵਿਕਾਸ (ਅਜ਼ਾਦ ਚਾਰਜ) ਪ੍ਰਧਾਨ ਮੰਤਰੀ ਦਫ਼ਤਰ, ਪ੍ਰਸੋਨਲ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ, ਪ੍ਰਮਾਣੂ ਊਰਜਾ ਅਤੇ ਸਪੇਸ ਰਾਜ ਮੰਤਰੀ ਸ਼੍ਰੀ ਜਿਤੇਂਦਰ ਸਿੰਘ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਉਦਘਾਟਨ ਤੋਂ ਬਾਅਦ ਚੇਨਾਨੀ-ਨਾਸ਼ਰੀ ਸੁਰੰਗ ਦਾ ਦੌਰਾ ਕਰਦੇ ਹੋਏ।ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ.ਐੱਨ. ਵੋਹਰਾ, ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜ ਮਾਰਗ ਅਤੇ ਸ਼ਿਪਿੰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਅਤੇ ਉੱਤਰ-ਪੂਰਬੀ ਖੇਤਰ ਵਿਕਾਸ (ਅਜ਼ਾਦ ਚਾਰਜ) ਪ੍ਰਧਾਨ ਮੰਤਰੀ ਦਫ਼ਤਰ, ਪ੍ਰਸੋਨਲ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ, ਪ੍ਰਮਾਣੂ ਊਰਜਾ ਅਤੇ ਸਪੇਸ ਰਾਜ ਮੰਤਰੀ ਸ਼੍ਰੀ ਜਿਤੇਂਦਰ ਸਿੰਘ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਤੋਂ ਬਾਅਦ ਦਾ ਦੌਰਾ ਕਰਦੇ ਹੋਏ। ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ.ਐੱਨ.ਵੋਹਰਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਦੌਰਾ ਕਰਦੇ ਹੋਏ। ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ.ਐੱਨ.ਵੋਹਰਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦੇ ਅੰਤ ਵਿੱਚ ।ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫਤੀਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦੇ ਅੰਤ ਵਿੱਚ ।ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ.ਐੱਨ. ਵੋਹਰਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦੀ ਨਿਰਮਾਣ ਟੀਮ ਨਾਲ। ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ.ਐਨ. ਵੋਹਰਾ, ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜ ਮਾਰਗ ਅਤੇ ਸ਼ਿਪਿੰਗ ਮੰਤਰੀ ਸ਼੍ਰੀ ਨਿਤਿਨ ਗਡਕਰੀ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫਤੀ ਅਤੇ ਉੱਤਰ-ਪੂਰਬੀ ਖੇਤਰ ਵਿਕਾਸ (ਅਜ਼ਾਦ ਚਾਰਜ),ਪ੍ਰਧਾਨ ਮੰਤਰੀ ਦਫ਼ਤਰ,ਪ੍ਰਸੋਨਲ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨ, ਪ੍ਰਮਾਣੂ ਊਰਜਾ ਅਤੇ ਸਪੇਸ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 02 ਅਪ੍ਰੈਲ, 2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ.ਐੱਨ. ਵੋਹਰਾ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫਤੀ ਵੱਲੋਂ ਵਿਦਾ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਅਪ੍ਰੈਲ,2017 ਨੂੰ ਜੰਮੂ ਕਸ਼ਮੀਰ ਵਿੱਚ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਜੰਮੂ ਤੋਂ ਰਵਾਨਾ ਹੁੰਦੇ ਹੋਏ।