ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਨੇ ਨਾਵਿਕਾ ਸਾਗਰ ਪਰਿਕਰਮਾ ਦੇ ਚਾਲਕ ਦਲ ਨਾਲ ਮੁਲਾਕਾਤ ਕੀਤੀ (16 ਅਗਸਤ, 2017)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 16 ਅਗਸਤ, 2017 ਨੂੰ ਨਵੀਂ ਦਿੱਲੀ ਵਿੱਚ ਨਾਵਿਕਾ ਸਾਗਰ ਪਰਿਕਰਮਾ ਮੁਹਿੰਮ ਦੀ ਲੈਫ਼ਟੀਨੈਟ ਕਮਾਂਡਰ ਵਰਤਿਕਾ ਜੋਸ਼ੀ ਨਾਲ ਮੁਲਾਕਾਤ ਕਰਦੇ ਹੋਏ। ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 16 ਅਗਸਤ, 2017 ਨੂੰ ਨਵੀਂ ਦਿੱਲੀ ਵਿੱਚ ਨਾਵਿਕਾ ਸਾਗਰ ਪਰਿਕਰਮਾ ਮੁਹਿੰਮ ਦੀ ਲੈਫ਼ਟੀਨੈਂਟ ਕਮਾਂਡਰ ਪ੍ਰਤਿਭਾ ਜਾਮਵਾਲ ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਨਰੇਂਦਰ ਮੋਦੀ 16 ਅਗਸਤ, 2017 ਨੂੰ ਨਵੀਂ ਦਿੱਲੀ ਵਿਖੇ ਨਾਵਿਕਾ ਸਾਗਰ ਪਰਿਕਰਮਾ ਮੁਹਿੰਮ ਦੀ ਲੈਫ਼ਟੀਨੈਂਟ ਕਮਾਂਡਰ ਪੀ. ਸਵਾਤੀ ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਨਰੇਂਦਰ ਮੋਦੀ 16 ਅਗਸਤ, 2017 ਨੂੰ ਨਵੀਂ ਦਿੱਲੀ ਵਿਖੇ ਨਾਵਿਕਾ ਸਾਗਰ ਪਰਿਕਰਮਾ ਮੁਹਿੰਮ ਦੀ ਲੈਫ਼ਟੀਨੈਟ ਐੱਸ. ਵਿਜਯਾ ਦੇਵੀ ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਨਰੇਂਦਰ ਮੋਦੀ 16 ਅਗਸਤ, 2017 ਨੂੰ ਨਵੀਂ ਦਿੱਲੀ ਵਿਖੇ ਨਾਵੀਕਾ ਸਾਗਰ ਪਰਿਕਰਮਾ ਮੁਹਿੰਮ ਦੀ ਲੈਫ਼ਟੀਨੈਟ ਬੀ. ਐਸ਼ਵਰਿਆ ਨਾਲ ਮੁਲਾਕਾਤ ਕਰਦੇ ਹੋਏ। ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਨਰੇਂਦਰ ਮੋਦੀ 16 ਅਗਸਤ, 2017 ਨੂੰ ਨਵੀਂ ਦਿੱਲੀ ਵਿਖੇ ਨਾਵੀਕਾ ਸਾਗਰ ਪਰਿਕਰਮਾ ਮੁਹਿੰਮ ਦੀ ਲੈਫ਼ਟੀਨੈਟ ਪਾਇਲ ਗੁਪਤਾ (Payal Gupta) ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 16 ਅਗਸਤ, 2017 ਨੂੰ ਮਹਿਲਾ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਜੋ ਸਮੁੰਦਰੀ ਜਹਾਜ਼ ਆਈਐੱਨਐੱਸਵੀ ਤਾਰਿਨੀ `ਤੇ ਸਮੁੰਦਰ ਦੇ ਰਸਤੇ ਵਿਸ਼ਵ ਦੀ ਪਰਿਕਰਮਾ ਕਰਨਗੀਆਂ ਜਲ ਸੈਨਾ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਭਾਰਤੀ ਜਲ ਸੈਨਾ ਦੀਆਂ ਛੇ ਮਹਿਲਾ ਅਫ਼ਸਰਾਂ ਨਾਲ 16 ਅਗਸਤ, 2017 ਨੂੰ ਜਿਹੜੀਆਂ ਸਮੁੰਦਰੀ ਜਹਾਜ਼ ਆਈਐੱਨਐੱਸਵੀ ਤਾਰਿਨੀ `ਤੇ ਸਮੁੰਦਰ ਦੇ ਰਸਤੇ ਵਿਸ਼ਵ ਦੀ ਪਰਿਕਰਮਾ ਕਰਨਗੀਆਂ। ਜਲ ਸੈਨਾ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਵੀ ਦਿਖਾਈ ਦੇ ਰਹੇ ਹਨ।