ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਪੱਛਮੀ ਬੰਗਾਲ ਵਿੱਚ (25 ਮਈ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਮਈ, 2018 ਨੂੰ ਪੱਛਮੀ ਬੰਗਾਲ ਪਹੁੰਚੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 25 ਮਈ, 2018 ਨੂੰ ਪੱਛਮੀ ਬੰਗਾਲ ਵਿੱਚ ਪਹੁੰਚਣ `ਤੇ ਪੱਛਮੀ ਬੰਗਾਲ ਦੇ ਰਾਜਪਾਲ, ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਅਤੇ ਭਾਰੀ ਉਦਯੋਗ ਤੇ ਜਨਤਕ ਉੱਦਮ ਰਾਜ ਮੰਤਰੀ, ਸ਼੍ਰੀ ਬਾਬੁਲ ਸੁਪ੍ਰਿਯੋ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 25 ਮਈ, 2018 ਨੂੰ ਸ਼ਾਂਤੀ ਨਿਕੇਤਨ, ਪੱਛਮੀ ਬੰਗਾਲ ਪਹੁੰਚਣ `ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ ਦਾ ਸੁਆਗਤ ਕੀਤਾ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 25 ਮਈ, 2018 ਨੂੰ ਸ਼ਾਂਤੀ ਨਿਕੇਤਨ, ਪੱਛਮੀ ਬੰਗਾਲ ਪਹੁੰਚਣ `ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ ਦਾ ਸੁਆਗਤ ਕੀਤਾ ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਮਈ, 2018 ਨੂੰ ਸ਼ਾਂਤੀ ਨਿਕੇਤਨ, ਪੱਛਮੀ ਬੰਗਾਲ ਵਿਖੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ ਨਾਲ। ਪੱਛਮੀ ਬੰਗਾਲ ਦੇ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਮਈ, 2018 ਨੂੰ ਸ਼ਾਂਤੀ ਨਿਕੇਤਨ, ਪੱਛਮੀ ਬੰਗਾਲ ਵਿਖੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ,ਸੁਸ਼੍ਰੀ ਸ਼ੇਖ ਹਸੀਨਾ ਨਾਲ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ 25 ਮਈ, 2018 ਨੂੰ ਸ਼ਾਂਤੀ ਨਿਕੇਤਨ, ਪੱਛਮੀ ਬੰਗਾਲ ਵਿਖੇ ਵਿਸ਼ਵ-ਭਾਰਤੀ ਯੂਨੀਵਰਸਿਟੀ ਦੀ ਕੋਨਵੋਕੇਸ਼ਨ ਸਮੇਂ। ਪੱਛਮੀ ਬੰਗਾਲ ਦੇ ਰਾਜਪਾਲ, ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ 25 ਮਈ, 2018 ਨੂੰ ਸ਼ਾਂਤੀ ਨਿਕੇਤਨ, ਪੱਛਮੀ ਬੰਗਾਲ ਵਿਖੇ ਵਿਸ਼ਵ-ਭਾਰਤੀ ਯੂਨੀਵਰਸਿਟੀ ਦੀ ਕਨਵੋਕੇਸ਼ਨ ਸਮੇਂ। ਪੱਛਮੀ ਬੰਗਾਲ ਦੇ ਰਾਜਪਾਲ, ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ 25 ਮਈ, 2018 ਨੂੰ ਸ਼ਾਂਤੀ ਨਿਕੇਤਨ, ਪੱਛਮੀ ਬੰਗਾਲ ਵਿਖੇ ਵਿਸ਼ਵ-ਭਾਰਤੀ ਯੂਨੀਵਰਸਿਟੀ ਦੀ ਕਨਵੋਕੇਸ਼ਨ ਸਮੇਂ । ਪੱਛਮੀ ਬੰਗਾਲ ਦੇ ਰਾਜਪਾਲ, ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
The Prime Minister, Shri Narendra Modi addressing at the Convocation of Visva-Bharati University, at Santi Niketan, in West Bengal on May 25, 2018.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਮਈ, 2018 ਨੂੰ ਸ਼ਾਂਤੀ ਨਿਕੇਤਨ, ਪੱਛਮੀ ਬੰਗਾਲ ਵਿਖੇ ਵਿਸ਼ਵ-ਭਾਰਤੀ ਯੂਨੀਵਰਸਿਟੀ ਦੀ ਕਨਵੋਕੇਸ਼ਨ ਸਮੇਂ ਸੰਬੋਧਨ ਕਰਦੇ ਹੋਏ। ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ, ਪੱਛਮੀ ਬੰਗਾਲ ਦੇ ਰਾਜਪਾਲ, ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ ਵੀ ਦਿਖਾਈ ਦੇ ਰਹੇ ਹਨ।
ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ 25 ਮਈ, 2018 ਨੂੰ ਪੱਛਮੀ ਬੰਗਾਲ ਦੇ ਸ਼ਾਂਤੀ ਨਿਕੇਤਨ ਵਿਖੇ ਸੈਲਾਨੀ ਪੁਸਤਕ `ਤੇ ਹਸਤਾਖਰ ਕਰਦੇ ਹੋਏ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ ਨੇ 25 ਮਈ, 2018 ਨੂੰ ਪੱਛਮੀ ਬੰਗਾਲ ਦੇ ਸ਼ਾਂਤੀ ਨਿਕੇਤਨ ਵਿਖੇ ਸੰਯੁਕਤ ਰੂਪ ਵਿੱਚ ਬੰਗਲਾਦੇਸ਼ ਭਵਨ ਦਾ ਉਦਘਾਟਨ ਕਰਦੇ ਹੋਏ। ਪੱਛਮੀ ਬੰਗਾਲ ਦੇ ਰਾਜਪਾਲ, ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ ਨੇ 25 ਮਈ, 2018 ਨੂੰ ਪੱਛਮੀ ਬੰਗਾਲ ਦੇ ਸ਼ਾਂਤੀ ਨਿਕੇਤਨ ਵਿਖੇ ਬੰਗਲਾਦੇਸ਼ ਸੰਯੁਕਤ ਰੂਪ ਵਿੱਚ ਭਵਨ ਦਾ ਉਦਘਾਟਨ ਕੀਤਾ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ ਨੇ 25 ਮਈ, 2018 ਨੂੰ ਪੱਛਮੀ ਬੰਗਾਲ ਦੇ ਸ਼ਾਂਤੀ ਨਿਕੇਤਨ ਵਿਖੇ ਸੰਯੁਕਤ ਰੂਪ ਵਿੱਚ ਬੰਗਲਾਦੇਸ਼ ਭਵਨ ਦਾ ਉਦਘਾਟਨ ਕੀਤਾ। ਪੱਛਮੀ ਬੰਗਾਲ ਦੇ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ 25 ਮਈ, 2018 ਨੂੰ ਪੱਛਮੀ ਬੰਗਾਲ ਦੇ ਸ਼ਾਂਤੀ ਨਿਕੇਤਨ ਵਿਖੇ ਬੰਗਲਾਦੇਸ਼ ਭਵਨ ਦੇ ਉਦਘਾਟਨ ਦੌਰਾਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸੁਸ਼੍ਰੀ ਸ਼ੇਖ ਹਸੀਨਾ 25 ਮਈ, 2018 ਨੂੰ ਪੱਛਮੀ ਬੰਗਾਲ ਦੇ ਸ਼ਾਂਤੀ ਨਿਕੇਤਨ ਵਿਖੇ ਬੰਗਲਾਦੇਸ਼ ਭਵਨ ਦੇ ਉਦਘਾਟਨ ਦੌਰਾਨ। ਪੱਛਮੀ ਬੰਗਾਲ ਦੇ ਰਾਜਪਾਲ, ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ, ਪੱਛਮੀ ਬੰਗਾਲ ਦੇ ਮੁੱਖ ਮੰਤਰੀ, ਸੁਸ਼੍ਰੀ ਮਮਤਾ ਬੈਨਰਜੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਮਈ, 2018 ਨੂੰ ਪੱਛਮੀ ਬੰਗਾਲ ਦੇ ਸ਼ਾਂਤੀ ਨਿਕੇਤਨ ਵਿਖੇ ਬੰਗਲਾਦੇਸ਼ ਭਵਨ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਮਈ, 2018 ਨੂੰ ਪੱਛਮੀ ਬੰਗਾਲ ਦੇ ਸ਼ਾਤੀ ਨਿਕੇਤਨ ਵਿਖੇ ਬੰਗਲਾਦੇਸ਼ ਭਵਨ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ।