ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਮਹਾਰਾਸ਼ਟਰ ਵਿੱਚ (19 ਅਕਤੂਬਰ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ, 2018 ਨੂੰ ਮਹਾਰਾਸ਼ਟਰ ਵਿੱਚ ਸ਼ਿਰਡੀ ਵਿਖੇ ਪਹੁੰਚੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 19 ਅਕਤੂਬਰ, 2018 ਨੂੰ ਸ਼ਿਰਡੀ, ਮਹਾਰਾਸ਼ਟਰ ਵਿਖੇ ਪਹੁੰਚਣ ‘ਤੇ ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਵਿਦਿਆਸਾਗਰ ਰਾਓ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ 2018 ਨੂੰ ਮਹਾਰਾਸ਼ਟਰ ਵਿਖੇਸ਼ਿਰਡੀ ਦੇ ਸ਼੍ਰੀ ਸਾਈ ਬਾਬਾ ਮੰਦਰ ‘ਚਪ੍ਰਾਰਥਨਾ ਕਰਦੇ ਹੋਏ। ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਵਿਦਿਆਸਾਗਰ ਰਾਓ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ 2018 ਨੂੰ ਮਹਾਰਾਸ਼ਟਰ ਵਿਖੇ ਸ਼ਿਰਡੀ ਦੇ ਸ਼੍ਰੀ ਸਾਈ ਬਾਬਾ ਮੰਦਰ ‘ਚ ਪ੍ਰਾਰਥਨਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ 2018 ਨੂੰ ਮਹਾਰਾਸ਼ਟਰ ਵਿਖੇ ਸ਼ਿਰਡੀ ਦੇ ਸ਼੍ਰੀ ਸਾਈ ਬਾਬਾ ਮੰਦਰ ਵਿਖੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ, 2018 ਨੂੰ ਮਹਾਰਾਸ਼ਟਰ ਦੇ ਸ਼ਿਰਡੀ ਵਿਖੇ ਤਖ਼ਤੀ ਤੋਂ ਪਰਦਾ ਹਟਾਕੇ ਸ਼੍ਰੀ ਸਾਈ ਬਾਬਾ ਸੰਸਥਾਨ ਟਰੱਸਟ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ। ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਵਿਦਿਆਸਾਗਰ ਰਾਓ, ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ, ਰੱਖਿਆ ਰਾਜ ਮੰਤਰੀ, ਡਾ. ਸੁਭਾਸ਼ ਰਾਮਰਾਓ ਭਾਮਰੇ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19ਅਕਤੂਬਰ, 2018 ਨੂੰ ਮਹਾਰਾਸ਼ਟਰ ਦੇ ਸ਼ਿਰਡੀ ਵਿਖੇ ਸ੍ਰੀ ਸਾਈ ਬਾਬਾ ਸਮਾਧੀ ਦੇ ਸ਼ਤਾਬਦੀ ਵਰ੍ਹੇ ਦੀ ਯਾਦ ਵਿੱਚ ਇੱਕ ਚਾਂਦੀ ਦਾ ਸਿੱਕਾ ਜਾਰੀ ਕਰਦੇ ਹੋਏ। ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19ਅਕਤੂਬਰ, 2018 ਨੂੰ ਮਹਾਰਾਸ਼ਟਰ ਦੇ ਸ਼ਿਰਡੀ ਵਿਖੇਪ੍ਰਧਾਨ ਮੰਤਰੀ ਆਵਾਸ ਯੋਜਨਾ –ਗ੍ਰਾਮੀਣ (ਜੀਐੱਮਏ-ਜੀ) ਦੇ ਲਾਭਾਰਥੀਆਂ ਨੂੰਗ੍ਰਿਹ ਪ੍ਰਵੇਸ਼ ਲਈ ਚਾਬੀਆਂ ਸੌਂਪਦੇ ਹੋਏ। ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ, 2018 ਨੂੰ ਮਹਾਰਾਸ਼ਟਰ ਦੇ ਸ਼ਿਰਡੀ ਵਿਖੇਪ੍ਰਧਾਨ ਮੰਤਰੀ ਆਵਾਸ ਯੋਜਨਾ –ਗ੍ਰਾਮੀਣ (ਜੀਐੱਮਏ-ਜੀ) ਦੇ ਲਾਭਾਰਥੀਆਂ ਨੂੰ ਗ੍ਰਿਹ ਪ੍ਰਵੇਸ਼ ਲਈ ਚਾਬੀਆਂ ਸੌਂਪਦੇ ਹੋਏ। ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ, 2018 ਨੂੰ ਸ਼ਿਰਡੀ,ਮਹਾਰਾਸ਼ਟਰ ਵਿਖੇ ਇੱਕ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 19 ਅਕਤੂਬਰ, 2018 ਨੂੰ ਸ਼ਿਰਡੀ,ਮਹਾਰਾਸ਼ਟਰ ਵਿਖੇ ਇੱਕ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ।