ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਮਹਾਰਾਸ਼ਟਰ ਵਿੱਚ (18 ਦਸੰਬਰ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ, 2018 ਨੂੰ ਮੁੰਬਈ, ਮਹਾਰਾਸ਼ਟਰ ਵਿਖੇ ਪਹੁੰਚੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 18 ਦਸੰਬਰ, 2018 ਨੂੰ ਮੁੰਬਈ, ਮਹਾਰਾਸ਼ਟਰ ਵਿਖੇ ਪਹੁੰਚਣ ‘ਤੇ ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਵਿੱਦਿਆਸਾਗਰ ਰਾਓ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ, 2018 ਨੂੰ ਰਿਪਬਲਿਕ ਸਮਿੱਟ –ਸਰਜਿੰਗ ਇੰਡੀਆ ਸਮੇਂ ਵਿਸ਼ੇਸ਼ ਭਾਸ਼ਣ ਦਿੰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ, 2018 ਨੂੰ ਰਿਪਬਲਿਕ ਸਮਿੱਟ –ਸਰਜਿੰਗ ਇੰਡੀਆ ਸਮੇਂ ਵਿਸ਼ੇਸ਼ ਭਾਸ਼ਣ ਦਿੰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ, 2018 ਨੂੰ ਮੁੰਬਈ, ਮਹਾਰਾਸ਼ਟਰ ਵਿਖੇ ਪ੍ਰਸਿੱਧ ਕਾਰਟੂਨਿਸਟ ਆਰ. ਕੇ. ਲਕਸ਼ਮਣ ‘ਤੇ ਅਧਾਰਤ ‘ਟਾਈਮਲੈੱਸਲਕਸ਼ਮਣ’ ਨਾਮੀਪੁਸਤਕ ਜਾਰੀ ਕਰਦੇ ਹੋਏ। ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਵਿੱਦਿਆਸਾਗਰ ਰਾਓ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ, 2018 ਨੂੰ ਮੁੰਬਈ, ਮਹਾਰਾਸ਼ਟਰ ਵਿਖੇ ਪ੍ਰਸਿੱਧ ਕਾਰਟੂਨਿਸਟ ਆਰ. ਕੇ. ਲਕਸ਼ਮਣ‘ਤੇ ਅਧਾਰਤ ‘ਟਾਈਮਲੈੱਸਲਕਸ਼ਮਣ’ ਨਾਮੀ ਪੁਸਤਕ ਜਾਰੀ ਕਰਨ ਸਮੇਂ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ, 2018 ਨੂੰ ਮੁੰਬਈ, ਮਹਾਰਾਸ਼ਟਰ ਵਿਖੇ ਪ੍ਰਸਿੱਧ ਕਾਰਟੂਨਿਸਟ ਆਰ. ਕੇ. ਲਕਸ਼ਮਣ‘ਤੇ ਅਧਾਰਤ ‘ਟਾਈਮਲੈੱਸਲਕਸ਼ਮਣ’ ਨਾਮੀ ਪੁਸਤਕ ਜਾਰੀ ਕਰਨ ਸਮੇਂ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ, 2018 ਨੂੰ ਮੁੰਬਈ, ਮਹਾਰਾਸ਼ਟਰ ਵਿਖੇ ਪ੍ਰਸਿੱਧ ਕਾਰਟੂਨਿਸਟ ਆਰ. ਕੇ. ਲਕਸ਼ਮਣ ‘ਤੇ ਅਧਾਰਤ ‘ਟਾਈਮਲੈੱਸਲਕਸ਼ਮਣ’ ਨਾਮੀ ਪੁਸਤਕ ਜਾਰੀ ਕਰਨ ਸਮੇਂ ਸੰਬੋਧਨ ਕਰਦੇ ਹੋਏ।
ਫਿਲਮ ਅਤੇ ਮਨੋਰੰਜਨ ਉਦਯੋਗ ਦਾ ਇੱਕ ਵਫ਼ਦ 18 ਦਸੰਬਰ, 2018 ਨੂੰ ਮੁੰਬਈ, ਮਹਾਰਾਸ਼ਟਰ ਵਿਖੇਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਦਾ ਹੋਇਆ। ਮਹਾਰਾਸ਼ਟਰ ਦੇ ਰਾਜਪਾਲ,ਸ਼੍ਰੀ ਸੀ. ਵਿੱਦਿਆਸਾਗਰ ਰਾਓ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਵੀ ਦਿਖਾਈ ਦੇ ਰਹੇ ਹਨ।
ਫਿਲਮ ਅਤੇ ਮਨੋਰੰਜਨ ਉਦਯੋਗ ਦਾ ਇੱਕ ਵਫ਼ਦ 18 ਦਸੰਬਰ, 2018 ਨੂੰ ਮੁੰਬਈ, ਮਹਾਰਾਸ਼ਟਰ ਵਿਖੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਦਾ ਹੋਇਆ। ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਵਿੱਦਿਆਸਾਗਰ ਰਾਓ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 18 ਦਸੰਬਰ,2018 ਨੂੰ ਮਹਾਰਾਸ਼ਟਰ ਦੇ ਪੁਣੇ ਵਿਖੇ ਮੈਟਰੋ ਫੇਜ਼ 3 ਦਾ ਨੀਂਹ ਪੱਥਰ ਰੱਖਿਆ। ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਵਿੱਦਿਆਸਾਗਰ ਰਾਓ, ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ, ਸ਼੍ਰੀ ਪ੍ਰਕਾਸ਼ ਜਾਵਡੇਕਰ, ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ, ਹਾਊਸਿੰਗ ਅਤੇ ਸ਼ਹਿਰੀ ਮਾਮਲੇ (ਸੁਤੰਤਰ ਚਾਰਜ) ਰਾਜ ਮੰਤਰੀ, ਸ਼੍ਰੀ ਹਰਦੀਪ ਸਿੰਘ ਪੁਰੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ,2018 ਨੂੰ ਮਹਾਰਾਸ਼ਟਰ ਦੇ ਪੁਣੇ ਵਿਖੇ ਮੈਟਰੋ ਫੇਜ਼ 3 ਦੇ ਨੀਂਹ ਪੱਥਰ ਰੱਖਣ ਸਮਾਰੋਹ ਸਮੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ,2018 ਨੂੰ ਮਹਾਰਾਸ਼ਟਰ ਦੇ ਪੁਣੇ ਵਿਖੇ ਮੈਟਰੋ ਫੇਜ਼ 3 ਦੇ ਨੀਂਹ ਪੱਥਰ ਰੱਖਣ ਸਮਾਰੋਹ ਸਮੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ। ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਵਿੱਦਿਆਸਾਗਰ ਰਾਓ, ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ, ਸ਼੍ਰੀ ਪ੍ਰਕਾਸ਼ ਜਾਵਡੇਕਰ, ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ, ਹਾਊਸਿੰਗ ਅਤੇ ਸ਼ਹਿਰੀ ਮਾਮਲੇ (ਸੁਤੰਤਰ ਚਾਰਜ) ਰਾਜ ਮੰਤਰੀ, ਸ਼੍ਰੀ ਹਰਦੀਪ ਸਿੰਘ ਪੁਰੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਦਸੰਬਰ,2018 ਨੂੰ ਮਹਾਰਾਸ਼ਟਰ ਦੇ ਪੁਣੇ ਵਿਖੇ ਮੈਟਰੋ ਫੇਜ਼ 3 ਦੇ ਨੀਂਹ ਪੱਥਰ ਰੱਖਣ ਸਮਾਰੋਹ ਸਮੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ।