ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਵਿੱਚ (23 ਜੂਨ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 23 ਜੂਨ, 2018 ਨੂੰ ਮੱਧ ਪ੍ਰਦੇਸ਼ ਵਿੱਚ ਭੋਪਾਲ ਪਹੁੰਚਣ ’ਤੇ ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਆਨੰਦੀਬੇਨ ਪਟੇਲ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਜੂਨ, 2018 ਨੂੰ ਮੱਧ ਪ੍ਰਦੇਸ਼ ਵਿੱਚ ਮੋਹਨਪੁਰਾ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨ ਤੋਂ ਪਹਿਲਾਂ ਇੱਕ ਪ੍ਰਦਰਸ਼ਨੀ ਸਮੇਂ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਜੂਨ, 2018 ਨੂੰ ਮੱਧ ਪ੍ਰਦੇਸ਼ ਵਿੱਚ ਮੋਹਨਪੁਰਾ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨ ਤੋਂ ਪਹਿਲਾਂ ਇੱਕ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ 23 ਜੂਨ, 2018 ਨੂੰ ਮੱਧ ਪ੍ਰਦੇਸ਼ ਵਿੱਚ ਮੋਹਨਪੁਰਾ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਸਮਾਰੋਹ ਸਮੇਂ ਸਨਮਾਨਤ ਕੀਤਾ ਜਾ ਰਿਹਾ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਜੂਨ, 2018 ਨੂੰ ਮੱਧ ਪ੍ਰਦੇਸ਼ ਵਿੱਚ ਮੋਹਨਪੁਰਾ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਸਮਾਰੋਹ ਸਮੇਂ । ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਆਨੰਦੀਬੇਨ ਪਟੇਲ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਜੂਨ, 2018 ਨੂੰ ਮੱਧ ਪ੍ਰਦੇਸ਼ ਵਿੱਚ ਮੋਹਨਪੁਰਾ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਸਮਾਰੋਹ ਸਮੇਂ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਜੂਨ, 2018 ਨੂੰ ਮੱਧ ਪ੍ਰਦੇਸ਼ ਵਿੱਚ ਮੋਹਨਪੁਰਾ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਸਮਾਰੋਹ ਸਮੇਂ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਜੂਨ, 2018 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ। ਸਪੀਕਰ, ਲੋਕ ਸਭਾ, ਸ਼੍ਰੀਮਤੀ ਸੁਮਿਤ੍ਰਾ ਮਹਾਜਨ, ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਆਨੰਦੀਬੇਨ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਹਾਊਸਿੰਗ ਅਤੇ ਸ਼ਹਿਰੀ ਮਾਮਲੇ, ਰਾਜ ਮੰਤਰੀ (ਸੁਤੰਤਰ ਚਾਰਜ), ਸ਼੍ਰੀ ਹਰਦੀਪ ਸਿੰਘ ਪੁਰੀ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਸਵੱਛ ਸੁਰਵੇਕਸ਼ਣ ਪੁਰਸਕਾਰ ਵੰਡਦੇ ਹੋਏ। ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਆਨੰਦੀਬੇਨ ਪਟੇਲ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਜੂਨ, 2018 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ 23 ਜੂਨ, 2018 ਨੂੰ ਇੰਦੌਰ, ਮੱਧ ਪ੍ਰਦੇਸ਼ ਤੋਂ ਸਪੀਕਰ, ਲੋਕ ਸਭਾ, ਸ਼੍ਰੀਮਤੀ ਸੁਮਿਤ੍ਰਾ ਮਹਾਜਨ, ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਅਨੰਦੀਬੇਨ ਪਟੇਲ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ,ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਵਿਦਾ ਕੀਤਾ ਜਾ ਰਿਹਾ ਹੈ।