ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਲਖਨਊ -ਉੱਤਰ ਪ੍ਰਦੇਸ਼ ਵਿੱਚ (18 ਮਾਰਚ, 2017)
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 19 ਮਾਰਚ,2017 ਨੂੰ ਲਖਨਊ, ਉੱਤਰ-ਪ੍ਰਦੇਸ਼ ਵਿੱਚ ਪਹੁੰਚਣ `ਤੇ ਉੱਤਰ-ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 19 ਮਾਰਚ,2017 ਨੂੰ ਲਖਨਊ, ਉੱਤਰ-ਪ੍ਰਦੇਸ਼ ਵਿੱਚ ਪਹੁੰਚਣ `ਤੇ ਉੱਤਰ-ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 19 ਮਾਰਚ,2017 ਨੂੰ ਲਖਨਊ, ਉੱਤਰ-ਪ੍ਰਦੇਸ਼ ਵਿੱਚ ਪਹੁੰਚਣ `ਤੇ ਉੱਤਰ-ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ , ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਅਤੇ ਉੱਤਰ-ਪ੍ਰਦੇਸ਼ ਦੇ ਮੁੱਖ ਮੰਤਰੀ ਨਾਮਜ਼ਦ ਸ਼੍ਰੀ ਯੋਗੀ ਅਦਿੱਤਿਆਨਾਥ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਮਾਰਚ,2017 ਨੂੰ ਲਖਨਊ, ਉੱਤਰ-ਪ੍ਰਦੇਸ਼ ਵਿੱਚ ਯੋਗੀ ਅਦਿੱਤਿਆਨਾਥ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲੈਂਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਮਾਰਚ,2017 ਨੂੰ ਲਖਨਊ, ਉੱਤਰ-ਪ੍ਰਦੇਸ਼ ਵਿੱਚ ਯੋਗੀ ਅਦਿੱਤਿਆਨਾਥ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲੈਂਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ , ਉੱਤਰ-ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਅਦਿੱਤਿਆਨਾਥ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਮਾਰਚ,2017 ਨੂੰ ਲਖਨਊ, ਉੱਤਰ-ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ । ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ,ਕੇਂਦਰੀ ਮਾਈਕਰੋ, ਸਮਾਲ ਅਤੇ ਮੀਡੀਅਮ ਇੰਟਰਪ੍ਰਾਈਜ਼ਿਜ਼ ਮੰਤਰੀ ਸ਼੍ਰੀ ਕਲਰਾਜ ਮਿਸ਼ਰਾ ਅਤੇ ਉੱਤਰ-ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਮਾਰਚ,2017 ਨੂੰ ਲਖਨਊ, ਉੱਤਰ-ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ । ਉੱਤਰ-ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਮਾਰਚ,2017 ਨੂੰ ਲਖਨਊ `ਚ ਉੱਤਰ-ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ । ਕੇਂਦਰੀ ਮਾਈਕਰੋ, ਸਮਾਲ ਅਤੇ ਮੀਡੀਅਮ ਇੰਟਰਪ੍ਰਾਈਜ਼ਿਜ਼ ਮੰਤਰੀ ਸ਼੍ਰੀ ਕਲਰਾਜ ਮਿਸ਼ਰਾ ਅਤੇ ਉੱਤਰ-ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਉੱਤਰ-ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ ਵੱਲੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 19 ਮਾਰਚ,2017 ਨੂੰ ਉੱਤਰ-ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲੈਣ ਤੋਂ ਬਾਅਦ ਲਖਨਊ ਤੋਂ ਰਵਾਨਾ ਕੀਤਾ ਜਾ ਰਿਹਾ ਹੈ ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਮਾਰਚ, 2017 ਨੂੰ ਉੱਤਰ-ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲੈਣ ਤੋਂ ਬਾਅਦ ਲਖਨਊ ਤੋਂ ਰਵਾਨਾ ਹੋਣ ਸਮੇਂ।