ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਪ੍ਰਧਾਨ ਮੰਤਰੀ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ (22 ਸਤੰਬਰ, 2017)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 22 ਸਤੰਬਰ 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਪਹੁੰਚਣ `ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਦੀਨਦਿਆਲ ਹਸਤਕਲਾ ਸੰਕੁਲ ਰਾਸ਼ਟਰ ਨੂੰ ਸਮਰਪਿਤ ਕਰਦੇ ਹੋਏ । ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਟੈਕਸਟਾਈਲਜ਼ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਟੈਕਸਟਾਈਲ ਰਾਜ ਮੰਤਰੀ ਸ਼੍ਰੀ ਅਜੈ ਟਮਟਾ ਅਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਸਤੰਬਰ, 2017 ਨੂੰ ਉੱਤਰ ਪ੍ਰਦੇਸ਼ ਵਾਰਾਣਸੀ ਵਿਖੇ, ਦੀਨਦਿਆਲ ਹਸਤਕਲਾ ਸੰਕੁਲ `ਚ ਕਾਰੀਗਰਾਂ ਅਤੇ ਬੁਣਕਰਾਂ ਨਾਲ ਮੁਲਾਕਾਤ ਕੀਤੀ । ਕੇਂਦਰੀ ਟੈਕਸਟਾਈਲਜ਼ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਟੈਕਸਟਾਈਲਜ਼ ਰਾਜ ਮੰਤਰੀ ਸ਼੍ਰੀ ਅਜੈ ਟਮਟਾ ਅਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਸਤੰਬਰ, 2017 ਨੂੰ ਉੱਤਰ ਪ੍ਰਦੇਸ਼ ਵਾਰਾਣਸੀ ਵਿਖੇ, ਦੀਨਦਿਆਲ ਹਸਤਕਲਾ ਸੰਕੁਲ ਦਾ ਦੌਰਾ ਕਰਦੇ ਹੋਏ। ਕੇਂਦਰੀ ਟੈਕਸਟਾਈਲਜ਼ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਟੈਕਸਟਾਈਲਜ਼ ਰਾਜ ਮੰਤਰੀ ਸ਼੍ਰੀ ਅਜੈ ਟਮਟਾ ਅਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਸਤੰਬਰ, 2017 ਨੂੰ ਉੱਤਰ ਪ੍ਰਦੇਸ਼ ਵਾਰਾਣਸੀ ਵਿਖੇ, ਦੀਨਦਿਆਲ ਹਸਤਕਲਾ ਸੰਕੁਲ ਦਾ ਦੌਰਾ ਕਰਦੇ ਹੋਏ।ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਸਤੰਬਰ, 2017 ਨੂੰ ਉੱਤਰ ਪ੍ਰਦੇਸ਼ ਵਾਰਾਣਸੀ ਵਿਖੇ, ਦੀਨਦਿਆਲ ਹਸਤਕਲਾ ਸੰਕੁਲ ਦਾ ਦੌਰਾ ਕਰਦੇ ਹੋਏ। ਕੇਂਦਰੀ ਟੈਕਸਟਾਈਲਜ਼ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਟੈਕਸਟਾਈਲਜ਼ ਰਾਜ ਮੰਤਰੀ ਸ਼੍ਰੀ ਅਜੈ ਟਮਟਾ ਅਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਸਤੰਬਰ, 2017 ਨੂੰ ਉੱਤਰ ਪ੍ਰਦੇਸ਼ ਵਾਰਾਣਸੀ ਵਿਖੇ, ਦੀਨਦਿਆਲ ਹਸਤਕਲਾ ਸੰਕੁਲ ਦਾ ਦੌਰਾ ਕਰਦੇ ਹੋਏ। ਕੇਂਦਰੀ ਟੈਕਸਟਾਈਲਜ਼ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਟੈਕਸਟਾਈਲਜ਼ ਰਾਜ ਮੰਤਰੀ ਸ਼੍ਰੀ ਅਜੈ ਟਮਟਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਉੱਤਰ ਪ੍ਰਦੇਸ਼ ਵਾਰਾਣਸੀ, ਵਿਖੇ, ਦੀਨਦਿਆਲ ਹਸਤਕਲਾ ਸੰਕੁਲ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਉੱਤਰ ਪ੍ਰਦੇਸ਼ ਵਾਰਾਣਸੀ, ਵਿਖੇ, ਦੀਨਦਿਆਲ ਹਸਤਕਲਾ ਸੰਕੁਲ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਸਿਤੰਬਰ, 2017 ਨੂੰ ਉੱਤਰ ਪ੍ਰਦੇਸ਼, ਵਾਰਾਣਸੀ ਵਿਖੇ ਵਾਰਾਣਸੀ ਅਤੇ ਵਡੋਦਰਾ ਦਰਮਿਆਨ ਚਲਣ ਵਾਲੀ ਤੀਜੀ ਮਹਾਮਾਨਾ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਟੈਕਸਟਾਈਲਜ਼ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਸਿਤੰਬਰ, 2017 ਨੂੰ ਉੱਤਰ ਪ੍ਰਦੇਸ਼, ਵਾਰਾਣਸੀ ਵਿਖੇ ਵਾਰਾਣਸੀ ਅਤੇ ਵਡੋਦਰਾ ਦਰਮਿਆਨ ਚਲਣ ਵਾਲੀ ਤੀਜੀ ਮਹਾਮਾਨਾ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਕੱਪੜਾ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਕੱਪੜਾ ਰਾਜ ਮੰਤਰੀ, ਸ਼੍ਰੀ ਅਜੈ ਟਮਟਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਕੱਪੜਾ ਅਤੇ;ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ , ਕੱਪੜਾ ਰਾਜ ਮੰਤਰੀ, ਸ਼੍ਰੀ ਅਜੈ ਟਮਟਾ ਅਤੇ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਕੱਪੜਾ ਅਤੇ;ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ , ਕੱਪੜਾਰਾਜ ਮੰਤਰੀ, ਸ਼੍ਰੀ ਅਜੈ ਟਮਟਾ, ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਹਸਤੀਆਂ ਵੀ ਦਿਖਾਈ ਦੇ ਰਹੀਆਂ ਹਨ।
ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਇੱਕ ਸਮਾਰੋਹ `ਚ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਦਾ ਸਨਮਾਨ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਕੱਪੜਾ ਅਤੇ;ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਇੱਕ ਸਮਾਰੋਹ `ਚ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਦਾ ਸਨਮਾਨ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ , ਕੱਪੜਾ ਰਾਜ ਮੰਤਰੀ, ਸ਼੍ਰੀ ਅਜੈ ਟਮਟਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਇੱਕ ਸਮਾਰੋਹ `ਚ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਦਾ ਸਨਮਾਨ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਲ, ਸ਼੍ਰੀ ਰਾਮ ਨਾਇਕ, ਕੇਂਦਰੀ ਕੱਪੜਾ ਅਤੇ ;ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ , ਕੱਪੜਾਰਾਜ ਮੰਤਰੀ, ਸ਼੍ਰੀ ਅਜੈ ਟਮਟਾ ਅਤੇ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਇੱਕ ਸਮਾਰੋਹ `ਚ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਦਾ ਸਨਮਾਨ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਕੱਪੜਾ ਅਤੇ;ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ , ਕੱਪੜਾ ਰਾਜ ਮੰਤਰੀ, ਸ਼੍ਰੀ ਅਜੈ ਟਮਟਾ ਅਤੇ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਇੱਕ ਸਮਾਰੋਹ `ਚ ਉਤਕਰਸ਼ ਬੈਂਕ ਦੇ ਮੁੱਖ-ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਸਮੇਂ ਤਖ਼ਤੀ ਤੋਂ ਪਰਦਾ ਹਟਾਉਂਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਕੱਪੜਾ ਅਤੇ;ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਅਤੇ ਕੱਪੜਾ ਰਾਜ ਮੰਤਰੀ, ਸ਼੍ਰੀ ਅਜੈ ਟਮਟਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਇੱਕ ਸਮਾਰੋਹ `ਚ ਉਤਕਰਸ਼ ਬੈਂਕ ਦੇ ਮੁੱਖ-ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਸਮੇਂ ਤਖ਼ਤੀ ਤੋਂ ਪਰਦਾ ਹਟਾਉਂਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਕੇਂਦਰੀ ਕੱਪੜਾ;ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀਮਤੀ ਸਮਰਿਤੀ ਇਰਾਨੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਕੱਪੜਾ ਰਾਜ ਮੰਤਰੀ, ਸ਼੍ਰੀ ਅਜੈ ਟਮਟਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਤੋਂ ਬਾਅਦ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 22 ਸਤੰਬਰ. 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਦੁਰਗਾ ਮਾਤਾ ਮੰਦਰ `ਚ ਪ੍ਰਾਰਥਨਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 22 ਸਤੰਬਰ. 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ ਵਿਖੇ ਦੁਰਗਾ ਮਾਤਾ ਮੰਦਰ `ਚ ਪ੍ਰਾਰਥਨਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 22 ਸਤੰਬਰ. 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ `ਚ ਦੁਰਗਾ ਮਾਤਾ ਮੰਦਰ ਵਿਖੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 22 ਸਤੰਬਰ. 2017 ਨੂੰ ਵਾਰਾਣਸੀ, ਉੱਤਰ ਪ੍ਰਦੇਸ਼ `ਚ ਦੁਰਗਾ ਮਾਤਾ ਮੰਦਰ ਵਿਖੇ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਤੁਲਸੀ ਮਾਨਸ ਮੰਦਰ, ਵਾਰਾਣਸੀ, ਉੱਤਰ ਪ੍ਰਦੇਸ਼ ਦਾ ਦੌਰਾ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਤੁਲਸੀ ਮਾਨਸ ਮੰਦਰ, ਵਾਰਾਣਸੀ, ਉੱਤਰ ਪ੍ਰਦੇਸ਼ ਦਾ ਦੌਰਾ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਤੁਲਸੀ ਮਾਨਸ ਮੰਦਰ, ਵਾਰਾਣਸੀ, ਉੱਤਰ ਪ੍ਰਦੇਸ਼ ਦਾ ਦੌਰਾ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਤੁਲਸੀ ਮਾਨਸ ਮੰਦਰ, ਵਾਰਾਣਸੀ, ਉੱਤਰ ਪ੍ਰਦੇਸ਼ ਦਾ ਦੌਰਾ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਤੁਲਸੀ ਮਾਨਸ ਮੰਦਰ, ਵਾਰਾਣਸੀ, ਉੱਤਰ ਪ੍ਰਦੇਸ਼ ਦੇ ਦੌਰੇ `ਤੇ ‘‘ਰਮਾਇਣ’’ `ਤੇ ਡਾਕ ਟਿਕਟ ਜਾਰੀ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਲ, ਸ਼੍ਰੀ ਰਾਮ ਨਾਇਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਤੁਲਸੀ ਮਾਨਸ ਮੰਦਰ, ਵਾਰਾਣਸੀ, ਉੱਤਰ ਪ੍ਰਦੇਸ਼ ਦੇ ਦੌਰੇ `ਤੇ ‘‘ਰਮਾਇਣ’’ `ਤੇ ਡਾਕ ਟਿਕਟ ਜਾਰੀ ਕਰਨ ਤੋਂ ਬਾਅਦ ਇੱਕਠ ਨੂੰ ਸੰਬੋਧਨ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਲ, ਸ਼੍ਰੀ ਰਾਮ ਨਾਇਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਅਦਿੱਤਿਆਨਾਥ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਸਤੰਬਰ, 2017 ਨੂੰ ਤੁਲਸੀ ਮਾਨਸ ਮੰਦਰ, ਵਾਰਾਣਸੀ, ਉੱਤਰ ਪ੍ਰਦੇਸ਼ ਦੇ ਦੌਰੇ `ਤੇ ‘‘ਰਮਾਇਣ’’ `ਤੇ ਡਾਕ ਟਿਕਟ ਜਾਰੀ ਕਰਨ ਤੋਂ ਬਾਅਦ ਇੱਕਠ ਨੂੰ ਸੰਬੋਧਨ ਕਰਦੇ ਹੋਏ।