ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ (ਅਪ੍ਰੈਲ 24, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ 24 ਅਪ੍ਰੈਲ, 2018 ਨੂੰ ਜਬਲਪੁਰ, ਮੱਧ ਪ੍ਰਦੇਸ਼ ਵਿਖੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮਾਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ `ਤੇ ਪੁਰਸਕਾਰ ਵਿਜੇਤਾਵਾਂ ਨਾਲ ਇੱਕ ਗਰੁੱਪ ਫੋਟੋ ਵਿੱਚ। ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਆਨੰਦਬੇਨ ਪਟੇਲ, ਕੇਂਦਰੀ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਾਣ ਮੰਤਰੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮਾਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ `ਤੇ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮਾਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ `ਤੇ ਰਾਸ਼ਟਰੀ ਗ੍ਰਾਮੀਣ ਸਵਰਾਜ ਅਭਿਆਨ ਦੀ ਸ਼ੁਰੂਆਤ ਕਰਦੇ ਹੋਏ। ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਆਨੰਦਬੇਨ ਪਟੇਲ, ਕੇਂਦਰੀ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਾਣ ਮੰਤਰੀ, ਸ਼੍ਰੀ ਨਰੇਂਦਰ ਸਿੰਘ ਤੋਮਰ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮਾਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ `ਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਦੇ ਤਹਿਤ ਸ਼੍ਰੀਮਤੀ ਨੰਨੀ ਬਾਈ ਮਾਰਕੋ ਨੂੰ 2 ਲੱਖ ਰੁਪਏ ਦਾ ਚੈੱਕ ਦਿੰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮਾਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ `ਤੇ ਸਰਪੰਚ ਨੂੰ ਸਨਮਾਨਿਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮਾਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ `ਤੇ ਅਗਲੇ ਪੰਜ ਸਾਲਾਂ ਦੌਰਾਨ ਕਬਾਇਲੀਆਂ ਦੇ ਸਮੁੱਚੇ ਵਿਕਾਸ ਲਈ ਇੱਕ ਰੋਡ ਮੈਪ ਦਾ ਉਦਘਾਟਨ ਕਰਦੇ ਹੋਏ। ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਅਨੰਦੀਬੇਨ ਪਟੇਲ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮਾਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ `ਤੇ ਅਗਲੇ ਪੰਜ ਸਾਲਾਂ ਦੌਰਾਨ ਕਬਾਇਲੀਆਂ ਦੇ ਸਮੁੱਚੇ ਵਿਕਾਸ ਲਈ ਇੱਕ ਰੋਡ ਮੈਪ ਦਾ ਉਦਘਾਟਨ ਕਰਦੇ ਹੋਏ। ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਆਨੰਦਬੇਨ ਪਟੇਲ, ਕੇਂਦਰੀ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਾਣ ਮੰਤਰੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮਾਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ `ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ 24 ਅਪ੍ਰੈਲ, 2018 ਨੂੰ ਮੰਡਲਾ, ਮੱਧ ਪ੍ਰਦੇਸ਼ ਵਿਖੇ ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਅਨੰਦੀਬੇਨ ਪਟੇਲ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਬਾਅਦ ਜਬਲਪੁਰ ਤੋਂ ਵਿਦਾ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2018 ਨੂੰ ਮੰਡਲਾ, ਮੱਧ ਪ੍ਰਦੇਸ਼ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਬਾਅਦ ਜਬਲਪੁਰ ਤੋਂ ਦਿੱਲੀ ਲਈ ਜਹਾਜ਼ ਚੜ੍ਹਦੇ ਹੋਏ।