ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਲਖਨਊ, ਉੱਤਰ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ (ਜੂਨ 20, 2017)
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਪਹੁੰਚਣ ’ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਪਹੁੰਚਣ ’ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਯਨਾਥ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਸੈਂਟਰਲ ਡਰੱਗ ਰਿਸਰਚ ਇੰਸਟੀਟਿਊਟ ਦਾ ਦੌਰਾ ਕਰਦੇ ਹੋਏ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਸੈਂਟਰਲ ਡਰੱਗ ਰਿਸਰਚ ਇੰਸਟੀਟਿਊਟ ਵਿਖੇ। ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਯਨਾਥ , ਸੀਐੱਸਆਈਆਰ ਦੇ ਡਾਇਰੈਕਟਰ ਜਨਰਲ ਡਾ. ਗਿਰੀਸ਼ ਸਾਹਨੀ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਸੈਂਟਰਲ ਰਿਸਰਚ ਇੰਸਟੀਟਿਊਟ ਦਾ ਦੌਰਾ ਕਰਦੇ ਹੋਏ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਅਬਦੁਲ ਕਲਾਮ ਟੈਕਨੀਕਲ ਯੂਨੀਵਰਸਿਟੀ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਰੋਹ ਸਮੇਂ ਤਖਤੀ ਤੋਂ ਪਰਦਾ ਹਟਾਉਂਦੇ ਹੋਏ ਅਤੇ 400 ਕੇਵੀ ਲਖਨਊ-ਕਾਨਪੁਰ ਡੀ/ਸੀ ਟਰਾਂਸਮਿਸ਼ਨ ਲਾਈਨ ਰਾਸ਼ਟਰ ਨੂੰ ਸਮਰਪਿਤ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ ਤੇ ਡਾ. ਦਿਨੇਸ਼ ਸ਼ਰਮਾ ਅਤੇ ਹੋਰ ਪਤਵੰਤੇ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਇੱਕ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਦਿਹਾਤੀ) ਦੇ ਤਹਿਤ ਦਿਹਾਤੀ ਖੇਤਰ ਦੇ ਸ਼ਨਾਖਤ ਕੀਤੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਦਿੰਦੇ ਹੋਏ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਅਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਅਬਦੁਲ ਕਲਾਮ ਟੈਕਨੀਕਲ ਯੂਨੀਵਰਸਿਟੀ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ, 2017 ਨੂੰ ਲਖਨਊ, ਉੱਤਰ ਪ੍ਰਦੇਸ਼ ਵਿਖੇ ਅਬਦੁਲ ਕਲਾਮ ਟੈਕਨੀਕਲ ਯੂਨੀਵਰਸਿਟੀ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ। ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਰਾਮ ਨਾਇਕ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਵੀ ਦਿਖਾਈ ਦੇ ਰਹੇ ਹਨ।