ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Urdu
Tamil
Marathi
Bengali
Malayalam
Gujarati
Telugu
Kannada
Odia
Punjabi
Assamese
Manipuri
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
HOME
ਪੀਐੱਮਇੰਡੀਆ
ਹੈਦਰਾਬਾਦ ਹਾਊਸ ਵਿੱਚ ਇੰਟਰਨੈਸ਼ਨਲ ਸੋਲਰ ਅਲਾਇੰਸ ਸੰਮੇਲਨ ਦੇ ਮੌਕੇ ਪ੍ਰਧਾਨ ਮੰਤਰੀ (ਮਾਰਚ 11, 2018)
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਮਾਰਚ, 2018 ਨੂੰ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਇੰਟਰਨੈਸ਼ਨਲ ਸੋਲਰ ਅਲਾਇੰਸ (ਆਈਐੱਸਏ) ਸਿਖਰ ਸੰਮੇਲਨ ਦੌਰਾਨ ਘਾਨਾ ਦੇ ਰਾਸ਼ਟਰਪਤੀ, ਸ਼੍ਰੀ ਨਾਨਾ ਐਡੋ ਡਾਂਕਵਾ ਅਕੂਫੋ-ਐਡੋ(Mr. Nana Addo Dankwa Akufo-Addo) ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 10 ਮਾਰਚ, 2018 ਨੂੰ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਅੰਤਰਰਾਸ਼ਟਰੀ ਸੋਲਰ ਅਲਾਇੰਸ (ਆਈਐੱਸਏ) ਸਿਖਰ ਸੰਮੇਲਨ ਦੌਰਾਨ ਨਾਉਰੂ ਦੇ ਰਾਸ਼ਟਰਪਤੀ, ਸ੍ਰੀ ਬੈਰਨ ਵਾਗਾ(Mr. Baron Waqa) ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 10 ਮਾਰਚ, 2018 ਨੂੰ ਨਵੀਂ ਦਿੱਲੀ ਦੇ ਹੈਦਰਾਬਾਦ ਵਿਖੇ ਇੰਟਰਨੈਸ਼ਨਲ ਸੋਲਰ ਅਲਾਇੰਸ (ਆਈਐੱਸਏ) ਦੌਰਾਨ ਨਾਈਜਰ ਦੇ ਰਾਸ਼ਟਰਪਤੀ, ਸ਼੍ਰੀ ਈਸੌਫੋ ਮਹਮਦੂ (the President of Niger Mr. Issoufou Mahamadou) ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 10 ਮਾਰਚ, 2018 ਨੂੰ ਨਵੀਂ ਦਿੱਲੀ ਦੇ ਹੈਦਰਾਬਾਦ ਵਿਖੇ ਇੰਟਰਨੈਸ਼ਨਲ ਸੋਲਰ ਅਲਾਇੰਸ (ਆਈਐੱਸਏ) ਦੇ ਸਿਖਰ ਸੰਮੇਲਨ ਦੌਰਾਨ ਗੁਨੀਆ ਦੇ ਰਾਸ਼ਟਰਪਤੀ ਸ੍ਰੀ ਤਿਉਡੋਰੋ ਬਸੋਗੋ(Mr. Teodoro Mbasogo) ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 10 ਮਾਰਚ, 2018 ਨੂੰ ਨਵੀਂ ਦਿੱਲੀ ਦੇ ਹੈਦਰਾਬਾਦ ਵਿਖੇ ਇੰਟਰਨੈਸ਼ਨਲ ਸੋਲਰ ਅਲਾਇੰਸ (ਆਈਐੱਸਏ) ਸੰਮੇਲਨ ਦੌਰਾਨ ਚਾਡ ਦੇ ਪ੍ਰਧਾਨ ਮੰਤਰੀ, ਸ੍ਰੀ ਅਲਬਰਟ ਪਾਹਿਮੀ ਪਾਡਾਕੇ (Mr. Albert Pahimi Padacke)ਨਾਲ ਮੁਲਾਕਾਤ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 10 ਮਾਰਚ ਨੂੰ ਨਵੀਂ ਦਿੱਲੀ ਦੇ ਹੈਦਰਾਬਾਦ ਵਿਖੇ ਇੰਟਰਨੈਸ਼ਨਲ ਸੋਲਰ ਅਲਾਇੰਸ (ਆਈਐੱਸਏ) ਸੰਮੇਲਨ ਸਿਖਰ ਸੰਮੇਲਨ ਦੌਰਾਨ ਕੋਟੇ ਦ ਈਵੋਰੇ ਦੀ ਉਪ ਰਾਸ਼ਟਰਪਤੀ, ਸ਼੍ਰੀ ਡੈਨੀਅਲ ਕੈਬਨਾਨ ਡਕਨ(Mr. Daniel Kablan Duncan) ਨਾਲ ਮੁਲਾਕਾਤ ਕਰਦੇ ਹੋਏ।